Sunday, 29 Nov 2026
LIVE ਤਾਜ਼ਾ ਖ਼ਬਰਾਂ

ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ

ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ
ਨਸ਼ਿਆਂ ਵਿਰੁੱਧ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ 'ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਹੁਣ ਸਾਰੇ ਪਾਸੇ ਦਿਸਣ ਲੱਗਾ ਹੈ। ਪੰਜਾਬ ਬੰਦ ਨੂੰ ਲੈ ਕੇ ਪੰਜਾਬ
ਮਾਨਸਾ - ਨਸ਼ਿਆਂ ਵਿਰੁੱਧ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ 'ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਹੁਣ ਸਾਰੇ ਪਾਸੇ ਦਿਸਣ ਲੱਗਾ ਹੈ। ਪੰਜਾਬ ਬੰਦ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਚਾਲੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਭ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ ਜਿਸ ਦਾ ਅਸਰ ਅੱਜ ਵੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਮਾਨਸਾ ਦੀ ਕਮੇਟੀ ਵੱਲੋਂ ਤਿਓਹਾਰ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ ਰਾਵਣ ਦੇ ਪੁਤਲੇ ਵੀ ਤਿਆਰ ਸਨ ਪਰ ਸ਼ਹਿਰ ਦੇ ਮੌਜੂਦਾ ਹਾਲਾਤ ਅਤੇ ਗਮਗੀਨ ਮਾਹੌਲ ਨੂੰ ਦੇਖਦਿਆਂ ਕਮੇਟੀ ਨੇ ਸਮਾਗਮ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਪੂਰਾ ਸ਼ਹਿਰ ਇਕ ਇਨਸਾਫ਼ ਦੀ ਲੜਾਈ ਲੜ ਰਹੇ ਨੌਜਵਾਨ ਦੀ ਮੌਤ 'ਤੇ ਸ਼ੋਕ ਮਨਾ ਰਿਹਾ ਹੋਵੇ, ਉੱਥੇ ਖੁਸ਼ੀਆਂ ਦਾ ਤਿਓਹਾਰ ਮਨਾਉਣਾ ਸਹੀ ਨਹੀਂ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।