Sunday, 29 Nov 2026
LIVE ਤਾਜ਼ਾ ਖ਼ਬਰਾਂ

ਮੋਹਾਲੀ ਵਿੱਚ ਡਾਂਡੀਆ ਨਾਈਟ 2026 ਦਾ ਸ਼ਾਨਦਾਰ ਆਯੋਜਨ, 300 ਤੋਂ ਵੱਧ ਪਰਿਵਾਰਾਂ ਨੇ ਲਿਆ ਹਿੱਸਾ

ਮੋਹਾਲੀ ਵਿੱਚ ਡਾਂਡੀਆ ਨਾਈਟ 2026 ਦਾ ਸ਼ਾਨਦਾਰ ਆਯੋਜਨ, 300 ਤੋਂ ਵੱਧ ਪਰਿਵਾਰਾਂ ਨੇ ਲਿਆ ਹਿੱਸਾ
ਮੋਹਾਲੀ 26 ਅਕਤੂਬਰ ਸਟੈਪ ਟੂ ਸਟੈਪ ਡਾਂਸ ਸਟੂਡੀਓ ਵੱਲੋਂ ਸਾਹਿਬ ਵੈਲਫੇਅਰ ਐਸੋਸੀਏਸ਼ਨ ਫੇਸ 10 ਮੋਹਾਲੀ ਦੇ ਸਹਿਯੋਗ ਨਾਲ ਡਾਂਡੀਆ ਨਾਈਟ 2026 ਦਾ ਆਯੋਜਨ ਕੀਤਾ ਗਿਆ
ਮੋਹਾਲੀ, 26 ਅਕਤੂਬਰ: ਸਟੈਪ ਟੂ ਸਟੈਪ ਡਾਂਸ ਸਟੂਡੀਓ ਵੱਲੋਂ ਸਾਹਿਬ ਵੈਲਫੇਅਰ ਐਸੋਸੀਏਸ਼ਨ, ਫੇਜ਼-10, ਮੋਹਾਲੀ ਦੇ ਸਹਿਯੋਗ ਨਾਲ ਡਾਂਡੀਆ ਨਾਈਟ 2026 ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ 300 ਤੋਂ ਵੱਧ ਪਰਿਵਾਰਾਂ ਅਤੇ ਨਾਚ ਪ੍ਰੇਮੀਆਂ ਨੇ ਸ਼ਿਰਕਤ ਕਰਦਿਆਂ ਭਾਰਤੀ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰਕ ਏਕਤਾ ਦਾ ਜਸ਼ਨ ਮਨਾਇਆ। ਰੰਗਾਂ, ਸੰਗੀਤ ਅਤੇ ਉਤਸ਼ਾਹ ਨਾਲ ਭਰੀ ਇਹ ਸ਼ਾਮ ਸਾਰਿਆਂ ਲਈ ਯਾਦਗਾਰ ਬਣ ਗਈ। ਸਮਾਗਮ ਦੌਰਾਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕਾਂ ਨੇ ਗਰਬਾ ਅਤੇ ਡਾਂਡੀਆ ਨਾਚ ਵਿੱਚ ਉਤਸ਼ਾਹ ਨਾਲ ਭਾਗ ਲਿਆ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿੱਚ ਸਜੇ ਭਾਗੀਦਾਰਾਂ ਨੇ ਸੰਗੀਤ ਦੀਆਂ ਮਨਮੋਹਕ ਧੁਨਾਂ ’ਤੇ ਸ਼ਾਨਦਾਰ ਨਾਚ ਪੇਸ਼ ਕਰਕੇ ਮਾਹੌਲ ਨੂੰ ਖੁਸ਼ੀਆਂ ਅਤੇ ਉਮੰਗ ਨਾਲ ਭਰ ਦਿੱਤਾ। ਇਸ ਉਤਸਵ ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਦੇ ਨਾਲ-ਨਾਲ ਪਰਿਵਾਰਾਂ ਅਤੇ ਗੁਆਂਢੀਆਂ ਵਿਚਕਾਰ ਆਪਸੀ ਸਾਂਝ ਅਤੇ ਮਿਲਵਰਤਣ ਨੂੰ ਵੀ ਮਜ਼ਬੂਤ ਕੀਤਾ। ਸਟੈਪ ਟੂ ਸਟੈਪ ਡਾਂਸ ਸਟੂਡੀਓ ਦੀ ਟੀਮ ਦੇ ਮੈਂਬਰਾਂ ਆਸ਼ਾ, ਸਹਿਜਪ੍ਰੀਤ ਕੌਰ, ਨੇਹਾ ਅਤੇ ਕਮਲਜੀਤ ਦੀ ਸਾਂਝੀ ਮਿਹਨਤ, ਸਮਰਪਣ ਅਤੇ ਦੂਰਦਰਸ਼ੀ ਸੋਚ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਦੱਸਿਆ ਗਿਆ ਕਿ ਸਮਾਗਮ ਨੂੰ ਸਰੂਤੀ ਮੇਕਅਪ ਐਂਡ ਹੇਅਰ ਸਟੂਡੀਓ ਵੱਲੋਂ ਬਿਊਟੀ ਪਾਰਟਨਰ, ਸਟਾਈਲ ਹੱਬ ਮੋਹਾਲੀ ਵੱਲੋਂ ਕਲੋਥਿੰਗ ਪਾਰਟਨਰ ਅਤੇ ਸਮਾਰਟ ਲਿਓਜ ਅਕੈਡਮੀ ਦੇ ਵੈਦਿਕ ਮੈਥਸ ਅਤੇ ਅਬੈਕਸ ਪ੍ਰੋਗਰਾਮ ਵੱਲੋਂ ਐਜੂਕੇਸ਼ਨ ਪਾਰਟਨਰ ਵਜੋਂ ਸਹਿਯੋਗ ਦਿੱਤਾ ਗਿਆ। ਇਨ੍ਹਾਂ ਸਹਿਯੋਗੀਆਂ ਦੇ ਯੋਗਦਾਨ ਨੇ ਸਮਾਗਮ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਅੰਤ ਵਿੱਚ ਸਟੈਪ ਟੂ ਸਟੈਪ ਦੇ ਡਾਇਰੈਕਟਰ ਯਤਿਨ ਨੇ ਕਿਹਾ ਕਿ ਅਕੈਡਮੀ ਵੱਲੋਂ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੇ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਆਪਣੀਆਂ ਰਵਾਇਤਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ ਅਤੇ ਏਕਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮਹਿਮਾਨਾਂ, ਪਰਿਵਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।