Sunday, 29 Nov 2026
LIVE ਤਾਜ਼ਾ ਖ਼ਬਰਾਂ

MP ਸਰਬਜੀਤ ਸਿੰਘ ਖ਼ਾਲਸਾ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਮੰਗ

MP ਸਰਬਜੀਤ ਸਿੰਘ ਖ਼ਾਲਸਾ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਮੰਗ
ਫ਼ਰੀਦਕੋਟ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ 'ਝੋਟਾ' ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿਚ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਕੇਂਦਰੀ ਜਾਂਚ
ਫ਼ਰੀਦਕੋਟ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ 'ਝੋਟਾ' ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿਚ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਐੱਮ.ਪੀ. ਖ਼ਾਲਸਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਡਾਇਰੈਕਟਰ ਸੀ.ਬੀ.ਆਈ. ਨੂੰ ਇਕ ਰਸਮੀ ਪੱਤਰ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ਵਿਚ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਨੇ ਅਫ਼ਸੋਸ ਜ਼ਾਹਰ ਕਰਦਿਆਂ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਇਲਾਕੇ ਵਿਚ ਨਸ਼ਿਆਂ ਦੀ ਲਾਹਨਤ ਵਿਰੁੱਧ ਪੂਰੀ ਨਿਡਰਤਾ ਨਾਲ ਡਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਸਾਧਾਰਨ ਕਤਲ ਨਹੀਂ ਹੈ, ਸਗੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦਾ ਮਿੱਥ ਕੇ ਕੀਤਾ ਗਿਆ ਕਤਲ ਹੈ। ਇਸ ਲਈ ਘਟਨਾ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਸੁਤੰਤਰ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।