Sunday, 29 Nov 2026
LIVE ਤਾਜ਼ਾ ਖ਼ਬਰਾਂ

ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਤਹਿਤ ਚਾਲੂ ਮਾਲੀ ਸਾਲ ’ਚ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵਧੇਰੇ ਸੈਨੇਟਰੀ ਪੈਡ ਵੰਡੇ ਗਏ ਹਨ।
ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਤਹਿਤ ਚਾਲੂ ਮਾਲੀ ਸਾਲ ’ਚ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵਧੇਰੇ ਸੈਨੇਟਰੀ ਪੈਡ ਵੰਡੇ ਗਏ ਹਨ। ਇਸ ਨਾਲ ਸੂਬੇ ਦੀਆਂ 13.65 ਲੱਖ ਤੋਂ ਵਧੇਰੇ ਔਰਤਾਂ ਨੂੰ ਲਾਭ ਮਿਲਿਆ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਾਸਿਕ ਧਰਮ ਦੌਰਾਨ ਸਫ਼ਾਈ ਉਤਪਾਦਾਂ ਦੀ ਉਪਲਬਧਤਾ ਔਰਤਾਂ ਦੇ ਸਿਹਤ, ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੁੜੀ ਹੈ। ਇਸ ਯੋਜਨਾ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਔਰਤਾਂ ’ਤੇ ਖ਼ਰਚ ਦਾ ਬੋਝ ਘੱਟ ਹੋਇਆ ਹੈ ਅਤੇ ਮਾਸਿਕ ਧਰਮ ਸਫ਼ਾਈ ਦੇ ਪ੍ਰਤੀ ਜਾਗਰੂਕਤਾ ਵਧਾਉਣ ’ਚ ਮਦਦ ਮਿਲੀ ਹੈ। ਮੰਤਰੀ ਨੇ ਦੱਸਿਆ ਕਿ ‘ਨਵੀਂ ਦਿਸ਼ਾ’ ਯੋਜਨਾ ਤਹਿਤ ਯੋਗ ਔਰਤਾਂ ਨੂੰ ਸੂਬੇ ਦੇ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ 9 ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਨਾਲ ਪੇਂਡੂ ਅਤੇ ਪੱਛੜੇ ਖੇਤਰਾਂ ਦੀਆਂ ਔਰਤਾਂ ਨੂੰ ਵੀ ਨਿਯਮਿਤ ਰੂਪ ਤੋਂ ਸਫ਼ਾਈ ਉਤਪਾਦ ਮਿਲ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਯੋਜਨਾ ਦਾ ਮਕਸਦ ਮਾਸਿਕ ਧਰਮ ਨਾਲ ਜੁੜੀਆਂ ਰੂੜ੍ਹੀਵਾਦੀ ਧਾਰਨਾਵਾਂ ਅਤੇ ਗ਼ਲਤਫ਼ਹਿਮੀਆਂ ਨੂੰ ਦੂਰ ਕਰਨਾ ਅਤੇ ਔਰਤਾਂ ਤੇ ਕਿਸ਼ੋਰੀਆਂ ’ਚ ਸਫ਼ਾਈ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹ ਦੇਣਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।