Sunday, 29 Nov 2026
LIVE ਤਾਜ਼ਾ ਖ਼ਬਰਾਂ

ਪੈਂਬਰਟਨ ਵਿੱਚ ਹੜ੍ਹਾਂ ਦਾ ਖ਼ਤਰਾ ਵਧਿਆ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਹਦਾਇਤ; ਪੂਰਾ ਪਿੰਡ Evacuation Alert ’ਤੇ

ਪੈਂਬਰਟਨ ਵਿੱਚ ਹੜ੍ਹਾਂ ਦਾ ਖ਼ਤਰਾ ਵਧਿਆ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਹਦਾਇਤ; ਪੂਰਾ ਪਿੰਡ Evacuation Alert ’ਤੇ
ਬ੍ਰਿਟਿਸ਼ ਕੋਲੰਬੀਆ ਦੇ ਪੈਂਬਰਟਨ ਪਿੰਡ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸ਼ੈਲਟਰ ਇਨ ਪਲੇਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਬ੍ਰਿਟਿਸ਼ ਕੋਲੰਬੀਆ ਦੇ ਪੈਂਬਰਟਨ ਪਿੰਡ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸ਼ੈਲਟਰ ਇਨ ਪਲੇਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਲੋਕਾਂ ਨੂੰ ਬੇਹੱਦ ਜ਼ਰੂਰੀ ਕੰਮ ਤੋਂ ਇਲਾਵਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਪਾਣੀ ਨਾਲ ਭਰੇ ਰਸਤਿਆਂ ਨੂੰ ਪਾਰ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਪੈਂਬਰਟਨ ਪਿੰਡ ਨੂੰ Evacuation Alert ਅਧੀਨ ਰੱਖਿਆ ਗਿਆ ਹੈ। ਸਕੁਐਮਿਸ਼-ਲਿਲੂਏਟ ਰੀਜਨਲ ਡਿਸਟ੍ਰਿਕਟ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਪੈਂਬਰਟਨ ਵੈਲੀ ਦੀਆਂ ਕਈ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਕੁਝ ਰਸਤੇ ਪੂਰੀ ਤਰ੍ਹਾਂ ਬੰਦ ਹਨ। ਇਨ੍ਹਾਂ ਵਿੱਚ ਪੈਂਬਰਟਨ ਮੈਡੋਜ਼ ਰੋਡ ਅਤੇ ਹਾਈਵੇਅ 99 ਦੇ ਕੁਝ ਹਿੱਸੇ ਵੀ ਸ਼ਾਮਲ ਹਨ। ਉੱਧਰ, ਪੈਂਬਰਟਨ ਦੀ ਏਅਰਪੋਰਟ ਰੋਡ ਨੇੜੇ ਸਥਿਤ ਕੁਝ properties ਲਈ Evacuation Orders ਵੀ ਜਾਰੀ ਕੀਤੇ ਗਏ ਹਨ, ਜਿਸ ਤਹਿਤ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਸਵੇਰ ਤੱਕ ਮੀਂਹ ਸਬੰਧੀ ਕੁਝ ਚਿਤਾਵਨੀਆਂ ਵਾਪਸ ਲੈ ਲਈਆਂ ਗਈਆਂ ਸਨ, ਪਰ ਵੈਨਕੂਵਰ ਆਈਲੈਂਡ ਅਤੇ ਸਨਸ਼ਾਈਨ ਕੋਸਟ ਦੇ ਕੁਝ ਇਲਾਕਿਆਂ ਵਿੱਚ ਅਜੇ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।