Sunday, 29 Nov 2026
LIVE ਤਾਜ਼ਾ ਖ਼ਬਰਾਂ

ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ

ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਅਚੇਤ ਜਲਭਰਾਅ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਅਚੇਤ ਜਲਭਰਾਅ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੇ ਕਿਸਾਨਾਂ ਦੀ ਤਰਫ਼ੋਂ ਧੰਨਵਾਦ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਫਾਜ਼ਿਲਕਾ ਵਿਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਆਈਸੀਏਆਰ- ਸੀਐੱਸਐੱਸਆਰਆਈ, ਕਰਨਾਲ ਦੇ ਡਾਇਰੈਕਟਰ ਦੀ ਅਗਵਾਈ ਹੇਠ ਛੇ ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕਰਨਾ ਇੱਕ ਮਹੱਤਵਪੂਰਨ ਕਦਮ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ 'ਤੇ ਮੁਲਾਂਕਣ ਕਰੇਗੀ ਅਤੇ ਸੇਮ ਕਾਰਨ ਪ੍ਰਭਾਵਿਤ ਹੋਈ ਖੇਤੀਯੋਗ ਜ਼ਮੀਨ ਦੀ ਮੁੜ ਬਹਾਲੀ ਲਈ ਢੁੱਕਵੇਂ ਅਤੇ ਵਿਗਿਆਨਕ ਹੱਲ ਸੁਝਾਏਗੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੇਮ ਕਾਰਨ ਕਿਸਾਨਾਂ ਦਾ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ। ਅਜਿਹੇ ਵਿੱਚ ਮਾਹਿਰ ਕਮੇਟੀ ਦੀ ਪਹਿਲਕਦਮੀ ਨਾਲ ਸਮੱਸਿਆ ਦੇ ਮੂਲ ਕਾਰਨਾਂ ਦੀ ਪਛਾਣ ਕਰਨ ਅਤੇ ਪੱਕੇ ਤੌਰ ਉੱਤ ਪ੍ਰਭਾਵਸ਼ਾਲੀ ਹੱਲ ਤਿਆਰ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਇਹ ਕਦਮ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਅਤੇ ਸਥਾਈ ਹੱਲ ਵੱਲ ਇੱਕ ਅਹਿਮ ਪਹਿਲ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।