Sunday, 29 Nov 2026
LIVE ਤਾਜ਼ਾ ਖ਼ਬਰਾਂ

ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ

ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
ਸਾਈਬਰ ਠੱਗਾਂ ਵੱਲੋਂ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਦੇਣ ਦੇ ਨਾਂ ’ਤੇ ਧੋਖਾਧੜੀ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਫਿਰੋਜ਼ਪੁਰ (ਖੁੱਲਰ) : ਸਾਈਬਰ ਠੱਗਾਂ ਵੱਲੋਂ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਦੇਣ ਦੇ ਨਾਂ ’ਤੇ ਧੋਖਾਧੜੀ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ਹੀ ਇਕ ਮਾਮਲੇ 'ਚ ਫਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿਅਕਤੀ ਨਾਲ ਕਰੀਬ ਪੰਜ ਲੱਖ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਸਾਈਬਰ ਕ੍ਰਾਈਮ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਰਜਿੰਦਰ ਕੁਮਾਰ ਪੁੱਤਰ ਜੰਗੀਰ ਲਾਲ ਮਨਚੰਦਾ ਵਾਸੀ 124, ਵਿਕਾਸ ਵਿਹਾਰ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ 15 ਅਕਤੂਬਰ 2026 ਨੂੰ ਉਸ ਦੇ ਮੋਬਾਇਲ ਫੋਨ ’ਤੇ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲੇ ਵਿਅਕਤੀ ਨੇ ਉਸ ਨੂੰ ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਦਾ ਲਾਈਫਟਾਈਮ ਮੁਫ਼ਤ ਕ੍ਰੈਡਿਟ ਕਾਰਡ ਦੇਣ ਦੀ ਪੇਸ਼ਕਸ਼ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਸ ਦੇ ਪੁਰਾਣੇ ਕ੍ਰੈਡਿਟ ਕਾਰਡ ਦਾ ਨੰਬਰ ਪੁੱਛਿਆ ਅਤੇ ਭੇਜੇ ਗਏ ਲਿੰਕ ਵਿਚ ਕਾਰਡ ਨਾਲ ਸਬੰਧਿਤ ਸਾਰੀ ਜਾਣਕਾਰੀ ਭਰਨ ਲਈ ਕਿਹਾ। ਉਸ ਨੇ ਉਕਤ ਲਿੰਕ 'ਚ ਜਾਣਕਾਰੀ ਭਰ ਦਿੱਤੀ। ਇਸ ਤੋਂ ਬਾਅਦ ਉਸ ਦੇ ਐਕਸਿਸ ਬੈਂਕ ਦੇ ਕ੍ਰੈਡਿਟ ਕਾਰਡ ਵਿੱਚੋਂ ਪੰਜ ਵੱਖ-ਵੱਖ ਲੈਣ-ਦੇਣ ਰਾਹੀਂ ਕੁੱਲ 4,98,994 ਰੁਪਏ ਟਰਾਂਸਫਰ ਹੋ ਗਏ। ਰਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਨੇ ਇਸ ਧੋਖਾਧੜੀ ਸਬੰਧੀ 15 ਅਕਤੂਬਰ ਨੂੰ ਸਾਈਬਰ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।