Sunday, 29 Nov 2026
LIVE ਤਾਜ਼ਾ ਖ਼ਬਰਾਂ

ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ

ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
ਇਲਾਕੇ 'ਚ ਬਿਜਲੀ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ।
ਜਲਾਲਾਬਾਦ (ਬਜਾਜ) : ਇਲਾਕੇ 'ਚ ਬਿਜਲੀ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਪਿੰਡ ਘਾਂਗਾ ਕਲਾਂ 'ਚ ਅਣਪਛਾਤੇ ਵਿਅਕਤੀਆਂ ਵੱਲੋਂ 8 ਬਿਜਲੀ ਟਰਾਂਸਫਾਰਮਰਾਂ ਵਿੱਚੋਂ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਇਸ ਘਟਨਾ ਕਾਰਨ ਬਿਜਲੀ ਵਿਭਾਗ ਨੂੰ ਕਰੀਬ 1 ਲੱਖ 62 ਹਜ਼ਾਰ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਪੁਲਸ ਨੇ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਰਿਕਾਰਡ ਅਨੁਸਾਰ ਇਹ ਚੋਰੀ ਦੀਆਂ ਵਾਰਦਾਤਾਂ 14 ਅਤੇ 15 ਅਕਤੂਬਰ 2026 ਦੀ ਦਰਮਿਆਨੀ ਰਾਤ ਨੂੰ ਹੋਈਆਂ। ਜਾਣਕਾਰੀ ਮੁਤਾਬਕ ਰਾਤ ਕਰੀਬ 11.30 ਵਜੇ ਤੋਂ ਤੜਕੇ 3 ਵਜੇ ਤੱਕ ਦੇ ਸਮੇਂ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਪਿੰਡ ਘਾਂਗਾ ਕਲਾਂ ਵਿਚ ਲੱਗੇ ਅੱਠ ਟਰਾਂਸਫਾਰਮਰਾਂ ਵਿੱਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ ਕਰ ਲਈਆਂ। ਇਸ ਸਬੰਧੀ ਸਹਾਇਕ ਇੰਜੀਨੀਅਰ, ਵੰਡ ਉਪ ਮੰਡਲ ਫੱਤਣਵਾਲਾ ਵੱਲੋਂ ਪੁਲਿਸ ਨੂੰ ਪੱਤਰ ਭੇਜ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵਿਭਾਗ ਵੱਲੋਂ 15 ਅਕਤੂਬਰ ਨੂੰ ਇਸ ਸਬੰਧੀ ਚਾਰ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਚੋਰੀ ਕਾਰਨ ਹੋਏ ਨੁਕਸਾਨ ਦਾ ਵੇਰਵਾ ਦਿੱਤਾ ਗਿਆ। ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਅਮੀਰ ਖਾਸ ਦੀ ਪੁਲਸ ਨੇ 16 ਅਕਤੂਬਰ 2026 ਨੂੰ ਮੁਕੱਦਮਾ ਨੰਬਰ 111 ਦਰਜ ਕੀਤਾ। ਇਹ ਮਾਮਲਾ 303(2) ਅਤੇ 3(5) ਬੀ.ਐੱਨ.ਐੱਸ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।