Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਇਲਾਕੇ 'ਚ ਦਹਿਸ਼ਤ

ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਇਲਾਕੇ 'ਚ ਦਹਿਸ਼ਤ
ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਰਾਮ ਨਗਰ ਕਾਲੋਨੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਬੰਦ ਘਰ ਵਿੱਚੋਂ ਮਾਂ-ਪੁੱਤ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਰਾਮ ਨਗਰ ਕਾਲੋਨੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਬੰਦ ਘਰ ਵਿੱਚੋਂ ਮਾਂ-ਪੁੱਤ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਪੈਂਦੀ ਰਾਮ ਨਗਰ ਕਾਲੋਨੀ ਦੀ ਗਲੀ ਨੰਬਰ 4 ਵਿੱਚ ਇੱਕ ਘਰ ਵਿੱਚੋਂ ਤੇਜ਼ ਬਦਬੂ ਆਉਣ ’ਤੇ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਸ਼ਾਮ ਕਰੀਬ 4:30 ਵਜੇ ਮੌਕੇ ’ਤੇ ਪਹੁੰਚੀ। ਘਰ ਦੇ ਅੰਦਰ ਜਾਂਚ ਕਰਨ ’ਤੇ ਦੋ ਲਾਸ਼ਾਂ ਬਰਾਮਦ ਹੋਈਆਂ। ਮ੍ਰਿਤਕਾਂ ਦੀ ਪਛਾਣ ਗੌਰਵ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ, ਅਤੇ ਉਸ ਦੀ ਮਾਤਾ ਰਿਤੂ, ਜਿਸ ਦੀ ਉਮਰ ਕਰੀਬ 70 ਸਾਲ ਸੀ, ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਮੁਤਾਬਕ, ਮੁੱਢਲੀ ਜਾਂਚ ਦੌਰਾਨ ਕਿਸੇ ਭਾਰੀ ਜਾਂ ਧਾਰਦਾਰ ਵਸਤੂ ਨਾਲ ਹਮਲਾ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਉੱਥੇ ਹੀ, ਪੁਲਸ ਵੱਲੋਂ ਗੌਰਵ ਦੀ ਪਤਨੀ ਦੀ ਭੂਮਿਕਾ ਨੂੰ ਵੀ ਸ਼ੱਕ ਦੇ ਘੇਰੇ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਦੂਜੇ ਸੂਬੇ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਹੋਇਆ ਸੀ। ਪੁਲਸ ਨੇ ਘਟਨਾ ਵਾਲੇ ਇਲਾਕੇ ਦੀ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਅਤੇ ਮੌਤ ਦੇ ਸਮੇਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।