Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ

ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਗੈਂਗਸਟਰ ਜਗਦੀਪ ਸਿੰਘ ਉਰਫ਼ 'ਜੱਗੂ ਭਗਵਾਨਪੁਰੀਆ' ਦੀ ਪਤਨੀ ਅਮਨਦੀਪ ਕੌਰ ਪੰਜਾਬ
ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਗੈਂਗਸਟਰ ਜਗਦੀਪ ਸਿੰਘ ਉਰਫ਼ 'ਜੱਗੂ ਭਗਵਾਨਪੁਰੀਆ' ਦੀ ਪਤਨੀ ਅਮਨਦੀਪ ਕੌਰ ਪੰਜਾਬ ਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਤੋਂ ਆਗਾਮੀ ਚੋਣ ਲੜਨ ਜਾ ਰਹੀ ਹੈ। ਅਮਰੀਕਾ ਵਿੱਚ ਡੈਂਟਲ ਦੀ ਪੜ੍ਹਾਈ ਅਤੇ ਉੱਥੋਂ ਦੀ ਜ਼ਿੰਦਗੀ ਛੱਡ ਕੇ ਪੰਜਾਬ ਪਰਤੀ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਸਰਫ਼ਕੋਟ ਵਿਖੇ 'ਜੱਗੂ ਭਗਵਾਨਪੁਰੀਆ ਟੀਮ' ਦੇ ਉਮੀਦਵਾਰ ਵਜੋਂ ਆਪਣੀ ਚੋਣ ਦਾ ਐਲਾਨ ਕੀਤਾ ਹੈ। ਅਮਨਦੀਪ ਕੌਰ ਨੇ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੀ "ਧੀ ਵੀ ਹੈ ਅਤੇ ਨੂੰਹ ਵੀ", ਇਸ ਲਈ ਆਪਣੇ ਹਲਕੇ ਦੀ ਸੇਵਾ ਕਰਨਾ ਉਸ ਦਾ ਨੈਤਿਕ ਫ਼ਰਜ਼ ਹੈ। ਆਪਣੇ ਪਤੀ ਉੱਤੇ ਲੱਗੇ ਗੈਂਗਸਟਰ ਦੇ ਠੱਪੇ 'ਤੇ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਦਾ ਨਾਂ ਜਗਦੀਪ ਸਿੰਘ ਅਠਵਾਲ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪਤੀ 'ਤੇ ਲੱਗਿਆ ਗੈਂਗਸਟਰ ਦਾ ਟੈਗ ਖ਼ਤਮ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇੱਕ ਆਮ ਇਨਸਾਨ ਵਜੋਂ ਦੇਖਿਆ ਜਾਵੇ। ਅਮਨਦੀਪ ਕੌਰ ਦੱਸਿਆ ਕਿ ਉਨ੍ਹਾਂ ਦੀ ਟੀਮ ਚੇਅਰਪਰਸਨ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪਿਛਲੇ 6 ਮਹੀਨਿਆਂ ਤੋਂ ਗਰੀਬ ਧੀਆਂ ਦੇ ਵਿਆਹ ਅਤੇ ਬੱਚਿਆਂ ਦੀ ਪੜ੍ਹਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੋਣ ਲੜਨਾ 100% ਤੈਅ ਹੈ । ਕਿਸੇ ਰਾਜਨੀਤਿਕ ਪਾਰਟੀ ਦੇ ਨਿਸ਼ਾਨ 'ਤੇ ਲੜਨਾ ਹੈ ਜਾਂ ਆਜ਼ਾਦ ਉਮੀਦਵਾਰ ਵਜੋਂ, ਇਸ ਦਾ ਅੰਤਿਮ ਫ਼ੈਸਲਾ ਉਨ੍ਹਾਂ ਦੀ ਟੀਮ ਅਤੇ ਚੇਅਰਪਰਸਨ ਰਾਜਵਿੰਦਰ ਕੌਰ ਲੈਣਗੇ । ਇਸ ਦੌਰਾਨ ਅਮਨਦੀਪ ਕੌਰ ਨੇ ਕਿਹਾ ਕਿ ਸਰਹੱਦੀ ਖੇਤਰ ਹੋਣ ਕਰਕੇ ਡੇਰਾ ਬਾਬਾ ਨਾਨਕ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਦੀ ਘਾਟ ਹੈ। ਇਲਾਜ ਲਈ ਮਰੀਜ਼ਾਂ ਨੂੰ ਅੰਮ੍ਰਿਤਸਰ ਰੈਫ਼ਰ ਕਰਨਾ ਪੈਂਦਾ ਹੈ, ਜਦਕਿ ਹਲਕੇ ਵਿੱਚ ਵਿਸ਼ਵ ਪੱਧਰੀ ਹਸਪਤਾਲ ਅਤੇ ਸਕੂਲ-ਕਾਲਜ ਹੋਣੇ ਚਾਹੀਦੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।