Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ

ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ
ਜਲੰਧਰ (ਮਹੇਸ਼)-ਜਲੰਧਰ ਦੇ ਪੀ. ਏ. ਪੀ. 'ਚ ਤਾਇਨਾਤ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰੋਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ
ਜਲੰਧਰ (ਮਹੇਸ਼)-ਜਲੰਧਰ ਦੇ ਪੀ. ਏ. ਪੀ. 'ਚ ਤਾਇਨਾਤ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰੋਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਜਸਵੰਤ ਸਿੰਘ ਨੂੰ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਕਾਨ ਨੰਬਰ-43 ਸਨਸ਼ਾਈਨ ਐਵੇਨਿਊ ਲੱਧੇਵਾਲੀ ਵਿਚ ਰਹਿੰਦਾ ਹੈ ਅਤੇ ਉਹ ਪਰਿਵਾਰ ਸਮੇਤ ਰਿਸ਼ਤੇਦਾਰੀ ਵਿਚ ਕਿਸੇ ਦੇ ਵਿਆਹ ਦੇ ਸਬੰਧ ਵਿਚ ਫਗਵਾੜਾ ਗਿਆ ਹੋਇਆ ਸੀ। ਉਥੋਂ ਵਾਪਸ ਆਏ ਤਾਂ ਵੇਖਿਆ ਕਿ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਪਿਆ ਸੀ। ਅੰਦਰ ਗਏ ਤਾਂ ਘਰ ਦਾ ਦਰਵਾਜ਼ਾ ਵੀ ਟੁੱਟਿਆ ਹੋਇਆ ਸੀ। ਉਸ ਨੇ ਦੱਸਿਆ ਕਿ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ ਹਨ। ਪੁਲਸ ਨੇ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਅੰਡਰ ਸੈਕਸ਼ਨ 305, 331 (4) ਬੀ. ਐੱਨ. ਐੱਸ. ਤਹਿਤ ਥਾਣਾ ਰਾਮਾ ਮੰਡੀ ਵਿਚ ਮੁਕੱਦਮਾ ਨੰਬਰ-306 ਦਰਜ ਕਰ ਲਿਆ ਹੈ। ਚੋਰੀ ਦੀ ਇਸ ਵਾਰਦਾਤ ਨੂੰ ਟ੍ਰੇਸ ਕਰਨ ਲਈ ਪੁਲਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਚੋਰਾਂ ਦਾ ਕੋਈ ਵੀ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।