Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ ਹੀ ਆਟੋ ਅਪਰੂਵ ਹੋ ਰਹੀ...

ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ ਹੀ ਆਟੋ ਅਪਰੂਵ ਹੋ ਰਹੀ...
ਪੰਜਾਬ 'ਚ ਵਾਹਨਾਂ ਦੀ ਆਰ. ਸੀ. ਬਣਾਉਣ ਨੂੰ ਲੈ ਕੇ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ
ਪੰਜਾਬ 'ਚ ਵਾਹਨਾਂ ਦੀ ਆਰ. ਸੀ. ਬਣਾਉਣ ਨੂੰ ਲੈ ਕੇ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ। ਪੰਜਾਬ ਟਰਾਂਸਪੋਰਟ ਵਿਭਾਗ ਦੇ ਆਨਲਾਈਨ ਸਿਸਟਮ 'ਚ ਸੰਨ੍ਹ ਲਾ ਕੇ ਫਰਜ਼ੀ ਪੋਰਟਲ ਰਾਹੀਂ ਆਰ. ਸੀ. ਟਰਾਂਸਫਰ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਗੱਲ ਸਾਹਮਣੇ ਆਈ ਹੈ ਕਿ ਵਿਭਾਗ ਦੇ ਅਧਿਕਾਰਤ ਪੋਰਟਲ ਵਰਗਾ ਫਰਜ਼ੀ ਪੋਰਟਲ ਬਣਾ ਕੇ ਆਰ. ਸੀ. ਟਰਾਂਸਫਰ ਪ੍ਰਕਿਰਿਆ ਨੂੰ ਆਟੋ ਅਪਰੂਵਲ ਮੋਡ 'ਤੇ ਪਾ ਦਿੱਤਾ ਗਿਆ ਹੈ। ਇਸ ਕਾਰਨ ਬਿਨਾਂ ਆਰ. ਟੀ. ਓ. ਅਧਿਕਾਰੀ ਦੀ ਮਨਜ਼ੂਰੀ ਅਤੇ ਜ਼ਰੂਰੀ ਦਸਤਾਵੇਜ਼ਾਂ ਦੇ ਹੀ ਵਾਹਨਾਂ ਦਾ ਮਾਲਕਾਨਾ ਹੱਕ ਬਦਲਿਆ ਜਾ ਰਿਹਾ ਹੈ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਸਿਰਫ ਆਧਾਰ ਕਾਰਡ ਅਪਲੋਡ ਕਰਨ 'ਤੇ ਆਟੋ ਅਪਰੂਵਡ ਆਰ. ਸੀ. ਜਨਰੇਟ ਹੋ ਰਹੀ ਹੈ। ਆਰ. ਸੀ. ਟਰਾਂਸਫਰ ਦੇ ਕੀ ਹਨ ਨਿਯਮ ਨਿਯਮਾਂ ਦੇ ਮੁਤਾਬਕ ਆਰ. ਸੀ. ਟਰਾਂਸਫਰ ਕਰਨ ਲਈ ਕਰੀਬ 12 ਦਸਤਾਵੇਜ਼ ਜ਼ਰੂਰੀ ਹਨ। ਇਨ੍ਹਾਂ 'ਚ ਪ੍ਰਦੂਸ਼ਣ ਸਰਟੀਫਿਕੇਟ, ਇੰਜਣ ਨੰਬਰ ਦਾ ਬਿਓਰਾ ਅਤੇ ਖ਼ਰੀਦਦਾਰ-ਵਿਕਰੇਤਾ ਦਾ ਐਫੀਡੇਵਿਟ ਸ਼ਾਮਲ ਹੈ ਪਰ ਫਰਜ਼ੀ ਪੋਰਟਲ 'ਤੇ ਇਨ੍ਹਾਂ 'ਚੋਂ ਕੋਈ ਦਸਤਾਵੇਜ਼ ਨਹੀਂ ਮੰਗਿਆ ਜਾ ਰਿਹਾ। ਅਜਿਹੇ 'ਚ ਸਟੈਂਪ ਡਿਊਟੀ ਅਤੇ ਵਿਭਾਗੀ ਫ਼ੀਸ ਦਾ ਨੁਕਸਾਨ ਹੋਣ ਦੇ ਨਾਲ-ਨਾਲ ਵਾਹਨਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਟਰੇਸ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸ ਬਾਰੇ ਆਰ. ਟੀ. ਓ. ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਫਿਲਹਾਲ ਉਨ੍ਹਾਂ ਦੀ ਜਾਣਕਾਰੀ 'ਚ ਨਹੀਂ ਹੈ। ਜੇਕਰ ਪੋਰਟਲ ਬਾਈਪਾਸ ਕਰਕੇ ਫਰਜ਼ੀ ਤਰੀਕੇ ਨਾਲ ਆਰ. ਸੀ. ਆਟੋ ਅਪਰੂਵ ਹੋ ਰਹੀ ਹੈ ਤਾਂ ਐੱਨ. ਆਈ. ਸੀ. ਨੂੰ ਪੱਤਰ ਲਿਖ ਕੇ ਟੈਕਨੀਕਲ ਸਿਸਟਮ ਅਤੇ ਸਰਵਰ ਦੀ ਫਾਰੈਂਸਿਕ ਜਾਂਚ ਕਰਵਾਈ ਜਾਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।