Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ
ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਲੋਂ ਸਿਆਸੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਲੋਂ ਸਿਆਸੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਮੱਦੇਨਜ਼ਰ ਵੜਿੰਗ ਪਰਿਵਾਰ ਨੇ ਵੀ ਮੁਕਤਸਰ ਸਾਹਿਬ 'ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਮੁਕਤਸਰ ਸਾਹਿਬ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਗਏ ਹਨ। ਇੱਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਹਿਲੀ ਵਾਰ ਮੁਕਤਸਰ ਵੱਲ ਉਹ ਸਿਆਸੀ ਤੌਰ 'ਤੇ ਧਿਆਨ ਦੇ ਰਹੇ ਹਨ। ਉਨ੍ਹਾਂ ਇੱਛਾ ਜਤਾਈ ਕਿ ਗਿੱਦੜਬਾਹਾ ਵਾਂਗ ਮੁਕਤਸਰ ਸਾਹਿਬ ਦਾ ਵੀ ਵਿਕਾਸ ਕਰਨਾ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਉਹ ਮੁਕਤਸਰ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਵੀ ਇੱਥੇ ਹੀ ਹਨ। ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਰਾਮਲੀਲਾ ਦੇ ਮੰਚ ਤੋਂ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਬਾ ਚੋਣਾਂ ਲੜਨ ਦਾ ਇਸ਼ਾਰਾ ਕੀਤਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।