Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ ਵੀ...

ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ ਵੀ...
ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਜ ਦੁਪਹਿਰ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ।
ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਜ ਦੁਪਹਿਰ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਖੇਤਾਂ ਵਿਚ ਚਾਰਾ ਲੈਣ ਗਈ ਆਪਣੀ ਪਤਨੀ ’ਤੇ ਗੰਡਾਸੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਖ਼ੁਦ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਦੋਵਾਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ ਕਰੀਬ 2:30 ਵਜੇ ਵਾਪਰੀ। ਕੁਲਵਿੰਦਰ ਕੌਰ ਪਸ਼ੂਆਂ ਲਈ ਚਾਰਾ ਲੈਣ ਵਾਸਤੇ ਖੇਤਾਂ ਵਿਚ ਗਈ ਹੋਈ ਸੀ। ਇਸ ਦੌਰਾਨ ਉਸ ਦਾ ਪਤੀ ਭੋਲਾ ਸਿੰਘ ਕਥਿਤ ਤੌਰ ’ਤੇ ਪਿੱਛੋਂ ਆਇਆ ਅਤੇ ਉਸ ਦੇ ਸਿਰ ’ਤੇ ਗੰਡਾਸੇ ਨਾਲ ਦੋ ਵਾਰ ਕਰ ਦਿੱਤੇ। ਗੰਭੀਰ ਸੱਟਾਂ ਲੱਗਣ ਕਾਰਨ ਕੁਲਵਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਭੋਲਾ ਸਿੰਘ ਨੇ ਵੀ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਘਰੇਲੂ ਕਲੇਸ਼ ਨੂੰ ਦੱਸਿਆ ਜਾ ਰਿਹਾ ਹੈ ਕਾਰਨ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਜਸਵਿੰਦਰ ਕੌਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਘਰੇਲੂ ਕਲੇਸ਼ ਕਾਰਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਉਨ੍ਹਾਂ ਅਨੁਸਾਰ ਭੋਲਾ ਸਿੰਘ ਨਸ਼ੇ ਦਾ ਆਦੀ ਦੱਸਿਆ ਜਾਂਦਾ ਸੀ ਅਤੇ ਪਰਿਵਾਰ ਵਿਚ ਅਕਸਰ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚਾਰ ਬੱਚਿਆਂ ਦੇ ਸਿਰ ਤੋਂ ਉੱਠਿਆ ਮਾਪਿਆਂ ਦਾ ਸਾਇਆ ਇਸ ਦੁਖਦਾਈ ਘਟਨਾ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿਚ ਪਾ ਦਿੱਤਾ ਹੈ। ਮ੍ਰਿਤਕ ਪਤੀ-ਪਤਨੀ ਦੇ ਪਿੱਛੇ ਚਾਰ ਬੱਚੇ ਹਨ, ਜਿਨ੍ਹਾਂ ਵਿਚ ਤਿੰਨ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ। ਤਿੰਨ ਧੀਆਂ ਵਿਚੋਂ ਇਕ ਵਿਆਹੀ ਹੋਈ ਹੈ, ਜਦਕਿ ਦੋ ਧੀਆਂ ਅਤੇ ਪੁੱਤਰ ਅਜੇ ਕੁਆਰੇ ਹਨ। ਮਾਪਿਆਂ ਦੀ ਮੌਤ ਨਾਲ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਉੱਠ ਗਿਆ ਹੈ। ਪਿੰਡ ਚੰਨਣਵਾਲ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਹੈ। ਪੁਲਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।