Sunday, 29 Nov 2026
LIVE ਤਾਜ਼ਾ ਖ਼ਬਰਾਂ

ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ

ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ
ਗੁਰਦਾਸਪੁਰ (ਵੈੱਬ ਡੈਸਕ, ਵਿਨੋਦ)- ਬੀ.ਐਸ.ਐਫ. ਅਤੇ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।
ਗੁਰਦਾਸਪੁਰ (ਵੈੱਬ ਡੈਸਕ, ਵਿਨੋਦ)- ਬੀ.ਐਸ.ਐਫ. ਅਤੇ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਸੁਰੱਖਿਆ ਬਲਾਂ ਨੇ ਸਰਹੱਦ ਦੇ ਨਾਲ ਖੇਤਾਂ ਵਿੱਚ ਲੁਕਾਏ ਗਏ 4 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਇਹ ਬਰਾਮਦਗੀ ਭਾਰਤ- ਪਾਕਿਸਤਾਨ ਦੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 200 ਬਟਾਲੀਅਨ ਅਤੇ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਦੇ ਵਸਨੀਕ ਸੁੱਚਾ ਸਿੰਘ ਪੁੱਤਰ ਗੰਡਾ ਸਿੰਘ ਖੇਤਾਂ 'ਚੋਂ ਹੋਈ। ਜਦੋਂ ਇਨ੍ਹਾਂ ਪੈਕੇਟਾਂ ਨੂੰ ਜ਼ਬਤ ਕਰਕੇ ਜਾਂਚ ਕੀਤੀ ਗਈ ਤਾਂ ਪੀਲੇ ਰੰਗ ਦੇ ਲਿਫਾਫੇ 'ਚ ਲਪੇਟੀ ਹੋਈ 3 ਕਿਲੋ 020 ਗ੍ਰਾਮ ਹੈਰੋਇਨ ਅਤੇ 1 ਕਿਲੋ 220 ਗ੍ਰਾਮ ਅਫੀਮ ਮਿਲੀ । ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 15 ਕਰੋੜ ਰੁਪਏ ਤੋਂ ਵੱਧ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥ ਡਰੋਨ ਰਾਹੀਂ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਜਾਪਦੇ ਹਨ। ਇਸ ਸਬੰਧੀ ਪੁਲਸ ਥਾਣੇ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।