Sunday, 29 Nov 2026
LIVE ਤਾਜ਼ਾ ਖ਼ਬਰਾਂ

ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਪਰੇਸ਼ਾਨ ਹੋਈ ਵਿਦਿਆਰਥਣ, ਚੁੱਕਿਆ ਖੌਫਨਾਕ ਕਦਮ

ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਪਰੇਸ਼ਾਨ ਹੋਈ ਵਿਦਿਆਰਥਣ, ਚੁੱਕਿਆ ਖੌਫਨਾਕ ਕਦਮ
ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਇਕ ਨਾਬਾਲਗ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਇਸ ਮਾਮਲੇ ਦੇ ਸਬੰਧ ਵਿਚ ਸਿਵਲ ਹਸਪਤਾਲ ’ਚ ਮ੍ਰਿਤਕ ਵਿਦਿਆਰਥਣ ਦੇ ਪੋਸਟਮਾਰਟਮ ਦੌਰਾਨ ਸਹਾਇਕ
ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਇਕ ਨਾਬਾਲਗ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਇਸ ਮਾਮਲੇ ਦੇ ਸਬੰਧ ਵਿਚ ਸਿਵਲ ਹਸਪਤਾਲ ’ਚ ਮ੍ਰਿਤਕ ਵਿਦਿਆਰਥਣ ਦੇ ਪੋਸਟਮਾਰਟਮ ਦੌਰਾਨ ਸਹਾਇਕ ਥਾਣੇਦਾਰ ਪੁਲਸ ਸਟੇਸ਼ਨ ਮੂਣਕ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਬੱਲਰਾ ਦੀ ਜਸਮੀਤ ਕੌਰ (17) ਪੁੱਤਰੀ ਬੱਬੂ ਸਿੰਘ ਲਹਿਰਾਗਾਗਾ ਦੇ ਇਕ ਸਕੂਲ ਵਿਚ 12ਵੀਂ ਕਲਾਸ ਵਿਚ ਪੜ੍ਹਦੀ ਸੀ। ਸਕੂਲ ਵੱਲੋਂ ਲਈ ਗਈ ਪ੍ਰੀਖਿਆ ’ਚ ਉਸ ਦੇ ਨੰਬਰ ਥੋੜ੍ਹੇ ਘੱਟ ਆ ਗਏ। ਇਸ ਵਜ੍ਹਾ ਕਰ ਕੇ ਉਸ ਨੇ 14 ਅਕਤੂਬਰ ਨੂੰ ਆਪਣੇ ਘਰ ’ਚ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰ ਉਸ ਨੂੰ ਇਲਾਜ ਲਈ ਲਹਿਰਾ, ਟੋਹਾਣਾ ਅਤੇ ਸੁਨਾਮ ਦੇ ਵੱਖ-ਵੱਖ ਹਸਪਤਾਲਾਂ ਵਿਚ ਲੈ ਗਿਆ ਪਰ ਆਖਿਰਕਾਰ ਅੱਜ ਸਵੇਰੇ ਸੁਨਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਜੂਝਦੇ ਹੋਏ ਉਸਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਦਿਆਰਥਣ ਦੇ ਪਿਤਾ ਬੱਬੂ ਸਿੰਘ ਦੇ ਬਿਆਨ ’ਤੇ ਆਈ.ਪੀ.ਸੀ. ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।