Sunday, 29 Nov 2026
LIVE ਤਾਜ਼ਾ ਖ਼ਬਰਾਂ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪੱਛਮੀ ਸੂਬੇ ਅਲਬਰਟਾ ਦੇ ਵੱਖ ਹੋਣ ਬਾਰੇ ਕਰਵਾਏ ਗਏ ਰੈਫਰੈਂਡਮ 'ਚ 75 ਫ਼ੀਸਦੀ ਤੋਂ ਵੱਧ ਨਾਗਰਿਕਾਂ ਨੇ ਕੈਨੇਡਾ
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪੱਛਮੀ ਸੂਬੇ ਅਲਬਰਟਾ ਦੇ ਵੱਖ ਹੋਣ ਬਾਰੇ ਕਰਵਾਏ ਗਏ ਰੈਫਰੈਂਡਮ 'ਚ 75 ਫ਼ੀਸਦੀ ਤੋਂ ਵੱਧ ਨਾਗਰਿਕਾਂ ਨੇ ਕੈਨੇਡਾ ਨਾਲ ਹੀ ਰਹਿਣ ਦੇ ਪੱਖ ਵਿੱਚ ਵੋਟ ਪਾਈ ਹੈ। ਰੈਫਰੈਂਡਮ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਦੇਸ਼ 'ਚ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਬੂ 'ਚ ਕਰਨ ਲਈ ਠੋਸ ਕਦਮ ਚੁੱਕੇਗੀ। ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਹ ਅਹੁਦੇ 'ਤੇ ਹਨ, ਵੱਖਵਾਦ 'ਤੇ ਦੂਜਾ ਰੈਫਰੈਂਡਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਮੌਜੂਦਾ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਂਗ ਅਲਬਰਟਾ ਦੇ ਕੁਦਰਤੂ ਸਰੋਤਾਂ ਨੂੰ ਨਿਸ਼ਾਨਾ ਨਹੀਂ ਬਣਾਏਗੀ। ਰੈਫਰੈਂਡਮ 'ਚ ਸ਼ਾਮਲ ਇਮੀਗ੍ਰੇਸ਼ਨ ਸਬੰਧੀ 5 ਸਵਾਲਾਂ 'ਤੇ ਵੋਟਰਾਂ ਨੇ ਅਲਬਰਟਾ ਸਰਕਾਰ ਦੇ ਪੱਖ 'ਚ ਫੈਸਲਾ ਦਿੱਤਾ। ਵੋਟਰਾਂ ਨੇ ਮੰਗ ਕੀਤੀ ਕਿ ਸੂਬੇ 'ਚ ਸਿਹਤ, ਸਿੱਖਿਆ ਅਤੇ ਹੋਰ ਸਮਾਜਿਕ ਯੋਜਨਾਵਾਂ ਦਾ ਲਾਭ ਲੈਣ ਲਈ ਘੱਟੋ-ਘੱਟ 12 ਮਹੀਨੇ ਦੀ ਰਿਹਾਇਸ਼ ਜ਼ਰੂਰੀ ਕੀਤੀ ਜਾਵੇ। ਇਸ ਤੋਂ ਇਲਾਵਾ ਦੇਸ਼ 'ਚ ਪ੍ਰਵਾਸੀਆਂ ਦੀ ਵਧਦੀ ਗਿਣਤੀ ਕਾਰਨ ਪੈਦਾ ਹੋਏ ਜਨਤਕ ਰੋਸ ਤੋਂ ਬਾਅਦ ਹੁਣ ਅਸਥਾਈ ਨਿਵਾਸੀਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਹੋਰ ਘਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।