Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ! ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)

ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ! ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਨਾਂ 'ਤੇ ਕੁੱਝ ਲੋਕਾਂ ਵਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ।
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਨਾਂ 'ਤੇ ਕੁੱਝ ਲੋਕਾਂ ਵਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਇਹ ਖ਼ਬਰ ਸਾਹਮਣੇ ਆਈ ਹੈ ਕਿ ਪਰਵਿੰਦਰ ਝੋਟਾ ਦੇ ਨਾਂ 'ਤੇ ਕਰੀਬ 1 ਲੱਖ, 60 ਹਜ਼ਾਰ ਆਸਟ੍ਰੇਲੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਦੇ ਲਈ ਪਰਵਿੰਦਰ ਝੋਟਾ ਦੇ ਨਾਂ 'ਤੇ ਇਕ ਵੈੱਬਸਾਈਟ ਬਣਾਈ ਗਈ ਸੀ, ਜਿਸ ਰਾਹੀਂ ਉਕਤ ਫੰਡ ਇਕੱਠਾ ਕੀਤਾ ਗਿਆ ਅਤੇ ਹੁਣ ਇਹ ਵੈੱਬਸਾਈਟ ਬੰਦ ਕਰ ਦਿੱਤੀ ਗਈ ਹੈ ਅਤੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਕਿ ਇਸ ਫੰਡ ਦਾ ਕੀ ਕੀਤਾ ਗਿਆ। ਹਾਲਾਂਕਿ ਵੈੱਬਸਾਈਟ 'ਤੇ ਇਹ ਮੈਸਜ ਆ ਰਿਹਾ ਹੈ ਕਿ ਹੁਣ ਫੰਡ ਇਕੱਠਾ ਕਰਨਾ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਸ ਦਾ ਇਸਤੇਮਾਲ ਕੀਤਾ ਜਾਵੇਗਾ। ਇਹ ਵੈੱਬਸਾਈਟ ਅਧਿਕਾਰਤ ਸੀ ਜਾਂ ਕਿਸੇ ਤਰ੍ਹਾਂ ਦੀ ਧੋਖਾਧੜੀ ਹੋਈ ਹੈ, ਇਸ ਬਾਰੇ ਵੀ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਹ ਫੰਡ ਪਰਿਵਾਰ ਦੀ ਸਹਿਮਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ ਜਾਂ ਨਹੀਂ, ਇਸ ਗੱਲ ਬਾਰੇ ਵੀ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ ਕਿਉਂਕਿ ਪਰਿਵਾਰ ਵਲੋਂ ਅਜਿਹੀ ਕਿਸੇ ਤਰ੍ਹਾਂ ਦੀ ਕੋਈ ਡੋਨੇਸ਼ਨ ਨਹੀਂ ਲਈ ਜਾ ਰਹੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ 'ਜਗਬਾਣੀ' ਦੇ ਪੱਤਰਕਾਰ ਅਰੁਣ ਚੋਪੜਾ ਨੇ ਦੱਸਿਆ ਕਿ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਾਡਾ ਪੈਸੇ ਇਕੱਠੇ ਕਰਨ ਵਾਲਿਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ ਅਤੇ ਜੇਕਰ ਕੋਈ ਸਾਡੇ ਨਾਂ 'ਤੇ ਪੈਸੇ ਮੰਗਦਾ ਹੈ ਤਾਂ ਉਸ ਨੂੰ ਲੋਕ ਪੈਸੇ ਨਾ ਦੇਣ। ਉੁਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਕੋਲ ਪੈਸਾ ਆਵੇ ਅਤੇ ਸਾਡਾ ਅੰਦੋਲਨ ਖ਼ਰਾਬ ਹੋਵੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।