Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ
ਮਾਨਸਾ : ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਇਨਸਾਫ ਕਮੇਟੀ ਅਤੇ ਪੁਲਸ ਵਿਚਾਲੇ ਮੀਟਿੰਗ ਹੋਈ ਹੈ, ਜਿਸ ਵਿਚ ਡੀ. ਆਈ. ਜੀ. ਹਰਜੀਤ ਸਿੰਘ ਨੇ ਦੱਸਿਆ
ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਇਨਸਾਫ ਕਮੇਟੀ ਅਤੇ ਪੁਲਸ ਵਿਚਾਲੇ ਮੀਟਿੰਗ ਹੋਈ ਹੈ, ਜਿਸ ਵਿਚ ਡੀ. ਆਈ. ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਮਾਨਸਾ ਵਿਚ ਬੰਦ ਦੌਰਾਨ ਜਿਨ੍ਹਾਂ ਸ਼ਰਾਰਤੀ ਤੱਤਾਂ ਨੇ ਇਕ ਦੁਕਦਾਨਦਾਰ ਨੂੰ ਕੁੱਟਿਆ ਸੀ ਅਤੇ ਉਸ ਦੇ ਸਮਾਨ ਨੂੰ ਅੱਗ ਲਗਾਈ ਸੀ, ਉਸ ਵਿਚ ਦੋ ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਚੱਲਦੇ ਉਨ੍ਹਾਂ ਦੀ ਪਛਾਣ ਵੀ ਕਰ ਲਈ ਗਈ ਹੈ ਜਲਦੀ ਹੀ ਉਨ੍ਹਾਂ 'ਤੇ ਕਾਰਵਾਈ ਆਰੰਭੀ ਜਾਵੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਜਿਹੀ ਕੋਈ ਮਨਸ਼ਾ ਨਹੀਂ ਕਿ ਪਰਵਿੰਦਰ ਝੋਟਾ ਦਾ ਸਸਕਾਰ ਧੱਕੇ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੱਕੇ ਨਾਲ ਸਸਕਾਰ ਕਰਨ ਦੀਆਂ ਉਡ ਰਹੀਆਂ ਅਫਵਾਹਾਂ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸ਼ਾਂਤੀ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ। ਦੂਜੇ ਪਾਸੇ ਸ਼ਹਿਰ ਵਾਸੀਆਂ ਅਤੇ ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਜੇ ਕੋਈ ਸ਼ਹਿਰ ਵਿਚ ਗੜਬੜੀ ਕਰਦਾ ਹੈ ਤਾਂ ਉਸ ਖਿਲਾਫ ਪੁਲਸ ਕਾਨੂੰਨ ਅਨੁਸਾਰ ਕਾਰਵਾਈ ਕਰੇ। ਉਹ ਕਿਸੇ ਵੀ ਸ਼ਰਾਰਤੀ ਦੀ ਸੁਪੋਰਟ ਨਹੀਂ ਕਰਨਗੇ। ਇਸ ਤੋਂ ਇਲਾਵਾ ਟ੍ਰੈਫਿਕ ਸਮੱਸਿਆ ਅਤੇ ਕਈ ਤਰ੍ਹਾਂ ਦੀਆਂ ਮੰਗਾਂ 'ਤੇ ਪ੍ਰਸ਼ਾਸਨ ਨੇ ਕਿਹਾ ਕਿ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।