Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ

ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ
ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲਕਾਂਡ ਵਿਚ ਕੇਂਦਰ ਸਰਕਾਰ ਦੀ ਐਂਟਰੀ ਹੋ ਗਈ ਹੈ। ਕੇਂਦਰ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ਕਰ ਲਿਆ ਗਿਆ ਹੈ।
ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲਕਾਂਡ ਵਿਚ ਕੇਂਦਰ ਸਰਕਾਰ ਦੀ ਐਂਟਰੀ ਹੋ ਗਈ ਹੈ। ਕੇਂਦਰ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ, ਕੇਂਦਰ ਵੱਲੋਂ ਮੁੱਖ ਸਕੱਤਰ ਤੋਂ ਇਸ ਕਤਲਕਾਂਡ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ ਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਹੁਣ ਤਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਵੀ ਮੰਗੀ ਗਈ ਹੈ। ਇੱਥੇ ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਲਗਾਤਾਰ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰਵਿੰਦਰ ਝੋਟੇ ਦੇ ਪਿਤਾ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਮਲੇ ਦਾ ਨੋਟਿਸ ਲੈਣ ਦੀ ਮੰਗ ਵੀ ਕਰ ਚੁੱਕੇ ਹਨ। ਅੱਜ ਸਵੇਰੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਖ਼ਿਆ ਸੀ ਕਿ ਗ੍ਰਹਿ ਮੰਤਰਾਲਾ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਪਰਵਿੰਦਰ ਝੋਟੇ ਦੇ ਪਿਤਾ ਵੱਲੋਂ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਗਰੋਂ ਲੋਕ ਸੜਕਾਂ 'ਤੇ ਉਤਰ ਆਏ ਤੇ 15 ਅਕਤੂਬਰ ਨੂੰ 'ਪੰਜਾਬ ਬੰਦ' ਰੱਖਿਆ ਗਿਆ। ਪਰਿਵਾਰ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ, ਡਰੱਗ ਇੰਸਪੈਕਟਰ ਤੇ ਸਬੰਧਤ ਪੁਲਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਸਣੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤਕ ਉਹ ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਨਹੀਂ ਕਰਨਗੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।