Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ

ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮਾਨਸਾ (ਵੈੱਬ ਡੈਸਕ, ਮਿੱਤਲ) : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਮੈਡੀਕਲ ਸਟੋਰ ਦੇ ਮਾਲਕ ਨੇ ਆਪਣੇ ਸਟੋਰ 'ਤੇ ਹੀ ਪਰਵਿੰਦਰ ਸਿੰਘ ਝੋਟਾ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਗੋਲੀਆਂ ਲੱਗਣ ਕਾਰਣ ਪਰਵਿੰਦਰ ਝੋਟਾ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀ ਮੈਡੀਕਲ ਸਟੋਰ 'ਤੇ ਦਬਿਸ਼ ਕਰਦੇ ਹਨ, ਉਨ੍ਹਾਂ ਦਾ ਦੋਸ਼ ਹੈ ਕਿ ਉਕਤ ਮੈਡੀਕਲ ਸਟੋਰ 'ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਹੁੰਦੀ ਹੈ, ਇਸ ਤੋਂ ਬਾਅਦ ਤੈਸ਼ ਵਿਚ ਆ ਕੇ ਮੈਡੀਕਲ ਸਟੋਰ ਦਾ ਮਾਲਕ ਪਿਸਤੌਲ ਕੱਢ ਲੈਂਦਾ ਹੈ ਅਤੇ ਗੁੱਸੇ ਵਿਚ ਆ ਕੇ ਤਾਬੜਤੋੜ ਫਾਇਰਿੰਗ ਕਰ ਦਿੰਦਾ ਹੈ। ਇਸ ਗੋਲੀਬਾਰੀ ਵਿਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਹੈ। ਇਹ ਵੀ ਪੜ੍ਹੋ : ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿਚ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ ਕੰਮ ਕਰ ਰਿਹਾ ਸੀ। ਉਸ ਨੇ ਨਸ਼ਾ ਖਿਲਾਫ ਲੋਕ ਲਹਿਰ ਚਲਾਈ ਹੋਈ ਸੀ, ਉਹ ਨਾ ਸਿਰਫ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਹੀ ਕਰਦਾ ਸੀ ਸਗੋਂ ਉਨ੍ਹਾਂ ਨੂੰ ਫੜ ਕੇ ਪੁਲਸ ਦੇ ਹਵਾਲੇ ਵੀ ਕਰਦਾ ਸੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।