Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ

ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਨਵਾਂ ਫ਼ੈਸਲਾ ਕੀਤਾ ਗਿਆ ਹੈ।
ਮਾਨਸਾ (ਵੈੱਬ ਡੈਸਕ): ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਨਵਾਂ ਫ਼ੈਸਲਾ ਕੀਤਾ ਗਿਆ ਹੈ। ਇਨਸਾਫ਼ ਕਮੇਟੀ ਦੇ ਮੈਂਬਰਾਂ ਨੇ 15 ਅਕਤੂਬਰ ਦੇ ਪੰਜਾਬ ਬੰਦ ਵਿਚ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਤੇ ਦੱਸਿਆ ਗਿਆ ਕਿ ਹੁਣ 19 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਸਾਲ ਮਾਨਸਾ ਵਿਚ ਦੁਸਹਿਰਾ ਵੀ ਨਹੀਂ ਮਨਾਇਆ ਜਾਵੇਗਾ। ਕਮੇਟੀ ਨੇ ਮੰਗ ਕੀਤੀ ਕਿ ਪਰਵਿੰਦਰ ਝੋਟੇ 'ਤੇ ਹੋਏ ਹਮਲੇ ਦੌਰਾਨ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਫ਼ੌਰੀ ਤੌਰ 'ਤੇ ਜਾਰੀ ਕੀਤਾ ਜਾਵੇ। ਕਮੇਟੀ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਪਰਵਿੰਦਰ ਸਿੰਘ ਝੋਟੇ ਦੇ ਨਾਂ 'ਤੇ ਸਟੇਡੀਅਮ ਜਾਂ ਟਰੌਮਾ ਸੈਂਟਰ ਜਿਹੀ ਕੋਈ ਯਾਦਗਾਰ ਬਣਾਈ ਜਾਵੇ। ਇਸ ਤੋਂ ਇਲਾਵਾ ਸਬੰਧਤ ਡਰੱਗ ਇੰਸਪੈਕਟਰ ਤੇ ਪੁਲਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਦਾ ਨੋਟਿਸ ਲੈਣ, ਨਹੀਂ ਤਾਂ ਨਸ਼ਾ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਸ ਮਾਮਲੇ ਵਿਚ ਜਵਾਬ ਤਲਬੀ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।