Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੇਰਹਿਮੀ ਭਰੀ ਘਟਨਾ ਪੰਜਾਬ ਵਿਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਖ਼ਤਮ ਹੋ ਜਾਣ ਨੂੰ ਦਰਸਾਉਂਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਰਵਿੰਦਰ ਝੋਟਾ ਲਗਾਤਾਰ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਉਠਾ ਰਿਹਾ ਸੀ, ਪਰ ਸਰਕਾਰ ਵੱਲੋਂ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਹੁ-ਪ੍ਰਚਾਰਿਤ 'ਯੁੱਧ ਨਸ਼ਿਆਂ ਵਿਰੁੱਧ' ਮਹਿਜ਼ ਇੱਕ ਝੂਠ ਅਤੇ ਚਾਲ ਤੋਂ ਇਲਾਵਾ ਕੁਝ ਨਹੀਂ ਹੈ, ਜਿਸ ਰਾਹੀਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਚਾਲ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜੰਗਲ ਰਾਜ ਬਣ ਚੁੱਕਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਦਾ ਸੂਬੇ ਦੀ ਵਿਗੜਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਹੈ, ਜਿਸ ਕਾਰਨ ਪੰਜਾਬੀ ਹਰ ਰੋਜ਼ ਦੁੱਖ ਝੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਅਜਿਹੇ ਭਿਆਨਕ ਹਾਲਾਤ ਬਣਾਉਣ ਲਈ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।