Sunday, 29 Nov 2026
LIVE ਤਾਜ਼ਾ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਲਈ ਵਿਸ਼ੇਸ਼ ਅਦਾਲਤ ਗਠਿਤ ਕਰੇ ਸਰਕਾਰ: ਭਾਈ ਵਡਾਲਾ

ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਲਈ ਵਿਸ਼ੇਸ਼ ਅਦਾਲਤ ਗਠਿਤ ਕਰੇ ਸਰਕਾਰ: ਭਾਈ ਵਡਾਲਾ
ਅੰਮ੍ਰਿਤਸਰ ਸਾਹਿਬ : ਪਰਮਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਿੱਖ ਸਦਭਾਵਨਾਦਲ ਦਲ ਦੀ ਇੱਕ ਵਿਸ਼ੇਸ਼ ਬੈਠਕ ਭਾਈ ਬਲਦੇਵ ਸਿੰਘ ਵਡਾਲਾ ਬਾਨੀ ਸੇਵਾਦਾਰ ਦੀ ਸਰਪ੍ਰਸਤੀ ਡਾਕਟਰ ਪਰਮਜੀਤ ਸਿੰਘ ਐਡਵੋਕੇਟ ਕੌਮੀ ਸੇਵਾਦਾਰ ਤੇ ਭਾਈ ਗੁਰਵਤਨ ਸਿੰਘ ਪੰਜਾਬ ਪ੍ਰਧਾਨ ਦੀ ਅਗਵਾਈ ਵਿੱਚ ਦਲ
ਸ੍ਰੀ ਅੰਮ੍ਰਿਤਸਰ ਸਾਹਿਬ : ਪਰਮਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਿੱਖ ਸਦਭਾਵਨਾਦਲ ਦਲ ਦੀ ਇੱਕ ਵਿਸ਼ੇਸ਼ ਬੈਠਕ ਭਾਈ ਬਲਦੇਵ ਸਿੰਘ ਵਡਾਲਾ ਬਾਨੀ ਸੇਵਾਦਾਰ ਦੀ ਸਰਪ੍ਰਸਤੀ ਡਾਕਟਰ ਪਰਮਜੀਤ ਸਿੰਘ ਐਡਵੋਕੇਟ ਕੌਮੀ ਸੇਵਾਦਾਰ ਤੇ ਭਾਈ ਗੁਰਵਤਨ ਸਿੰਘ ਪੰਜਾਬ ਪ੍ਰਧਾਨ ਦੀ ਅਗਵਾਈ ਵਿੱਚ ਦਲ ਦੇ ਮੁੱਖ ਦਫਤਰ ਸੁਲਤਾਨਵਿੰਡ ਪਿੰਡ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ। ਇਸ ਦੌਰਾਨ ਭਾਈ ਵਡਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਵਿੰਧਾਨ ਕਾਨੂੰਨ ਜਮਹੂਰੀਅਤ ਦਾ ਕਤਲ ਹੈ। ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ ਨਹੀ ਹੈ। ਜਿੱਥੇ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕਰਨ ਵਾਲ਼ਿਆਂ ਨੂੰ ਕਤਲ ਕਰ ਦਿਤਾ ਜਾਂਦਾ ਹੈ ਅਤੇ ਕਾਤਲ ਸ਼ਰੇਆਮ ਘੁੰਮਦੇ ਹਨ। ਉਨ੍ਹਾਂ ਕਿਹਾ ਇਸ ਦੁਖਦਾਈ ਸਮੇਂ ਦਲ ਪਰਵਿੰਦਰ ਸਿੰਘ ਝੋਟੇ ਦੇ ਪ੍ਰਵਾਰ ਨਾਲ ਖੜ੍ਹਾ ਹੈ ਅਤੇ ਪੰਜਾਬ ਸਰਕਾਰ ਤੋਂ ਇਸ ਗੱਲ ਦੀ ਮੰਗ ਕਰਦਾ ਹੈ ਕਿ ਸਰਕਾਰ ਇੱਕ ਵਿਸ਼ੇਸ਼ ਅਦਾਲਤ ਸਥਾਪਿਤ ਕਰਕੇ ਸਮੇਂ ਬਧ ਨਿਆ ਕਰਦਿਆਂ ਕਾਤਲਾਂ ਨੂੰ ਮਿਸਾਲੀ ਸਜਾਵਾਂ ਦੇਵੇ ਤਾਂ ਕਿ ਭਵਿੱਖ ਵਿੱਚ ਕੋਈ ਨਸ਼ਾ ਤਸਕਰ ਕਿਸੇ ਦਾ ਕਤਲ ਕਰਨ ਦੀ ਹਿਮਾਕਤ ਨਾ ਕਰੇ। ਉਨ੍ਹਾਂ ਕਿਹਾ ਇਸ ਸਭ ਕਾਹੇ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਕਾਤਲ ਨੂੰ ਸਿਹਤ ਵਿਭਾਗ ਨੇ ਕਿਵੇਂ ਆਗਿਆ ਦਿੱਤੀ ਦਵਾਈਆਂ ਦੇ ਨਾਮ ਤੇ ਨਸ਼ਾਂ ਵੇਚਣ ਲਈ? ਕ੍ਰੀਮੀਨਲ ਹੋਣ ਦੇ ਬਾਵਜੂਦ ਅਸਲਾ ਲਾਇਸੈਂਸ ਕਿਵੇ ਦਿੱਤਾ ਗਿਆ? ਇਸ ਦੇ ਪਿੱਛੇ ਕੌਣ-ਕੌਣ ਸਾਜਿਸ਼ ਰਚਣ ਵਾਲ਼ੇ ਲੋਕ ਹਨ ਨਸ਼ਰ ਕੀਤੇ ਜਾਣ। ਇਸ ਮੌਕੇ ਕੈਪਟਨ ਨਿਰਮਲ ਸਿੰਘ, ਮਾਤਾ ਕਵਲਜੀਤ ਕੌਰ, ਬੀਬੀ ਭੁਪਿੰਦਰ ਕੌਰ, ਭਾਈ ਅਵਤਾਰ ਸਿੰਘ ਖਾਲਸਾ, ਗੁਰਮੀਤ ਸਿੰਘ ਥੂਹੀ, ਸੁਖਵੰਤ ਸਿੰਘ ਕੋਟ ਖਾਲਸਾ, ਮੋਹਨ ਸਿੰਘ, ਸਰਬਜੀਤ ਸਿੰਘ ਸਿਮਰਨ ਸਿੰਘ ਪਟਿਆਲਾ, ਦਰਬਾਰਾ ਸਿੰਘ, ਅਮਨਪ੍ਰੀਤ ਸਿੰਘ ਮਦੀਪੁਰ, ਗੁਰਬਖਸ਼ ਸਿੰਘ ਮੁੱਛਲ, ਰਾਜਵਿੰਦਰ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਰਨਾਲਾ, ਸਤਵੰਤ ਸਿੰਘ ਵੇਰਕਾ, ਹਰਦੇਵ ਸਿੰਘ, ਹਰਭਿੰਦਰ ਸਿੰਘ ਆਦਿਕ ਮੌਜੂਦ ਸਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।