Sunday, 29 Nov 2026
LIVE ਤਾਜ਼ਾ ਖ਼ਬਰਾਂ

ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ

ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
ਖਰੜ (ਰਣਬੀਰ) : ਖਰੜ ’ਚ ਗਸ਼ਤ ਦੌਰਾਨ ਪੁਲਸ ਪਾਰਟੀ ਨਾਲ ਹੱਥੋਪਾਈ ਕਰਨ, ਗਾਲੀ-ਗਲੋਚ ਕਰਨ ਤੇ ਏ. ਐੱਸ. ਆਈ. ’ਤੇ ਡੰਡੇ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਖਰੜ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਖਰੜ (ਰਣਬੀਰ) : ਖਰੜ ’ਚ ਗਸ਼ਤ ਦੌਰਾਨ ਪੁਲਸ ਪਾਰਟੀ ਨਾਲ ਹੱਥੋਪਾਈ ਕਰਨ, ਗਾਲੀ-ਗਲੋਚ ਕਰਨ ਤੇ ਏ. ਐੱਸ. ਆਈ. ’ਤੇ ਡੰਡੇ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਖਰੜ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕੁੱਝ ਹੋਰ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨ ਵਿੱਚ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੀ. ਸੀ. ਆਰ. ਪਾਰਟੀ ਈਕੋ-31 ’ਚ ਤਾਇਨਾਤ ਹਨ ਅਤੇ ਉਨ੍ਹਾਂ ਦੇ ਨਾਲ ਏ. ਐੱਸ. ਆਈ. ਛਿੰਦਰ ਸਿੰਘ ਦੀ ਡਿਊਟੀ ਸੀ। ਰਾਤ ਨੂੰ ਗਸ਼ਤ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਦੇ ਸਿਰ ਪਾੜ ਦਿੱਤੇ ਗਏ ਹਨ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਖੋਹ ਲਿਆ ਗਿਆ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੂੰ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ ਕਿਹਾ ਗਿਆ। ਜਦੋਂ ਪੁਲਸ ਟੀਮ ਔਰਾ ਸਿਟੀ ਨੇੜੇ ਪਹੁੰਚੀ ਤਾਂ ਉੱਥੇ ਦੋ ਗੱਡੀਆਂ ਖੜ੍ਹੀਆਂ ਮਿਲੀਆਂ। ਪੁਲਸ ਨੂੰ ਦੇਖਦਿਆਂ ਹੀ ਦੋਵੇਂ ਗੱਡੀਆਂ ਹਾਈਵੇ ਵੱਲ ਭੱਜਣ ਲੱਗੀਆਂ। ਇਨ੍ਹਾਂ ਵਿੱਚੋਂ ਚਿੱਟੇ ਰੰਗ ਦੀ ਗੱਡੀ ਮੌਕੇ ਤੋਂ ਫ਼ਰਾਰ ਹੋ ਗਈ, ਜਦਕਿ ਹਰੇ ਅਤੇ ਕਾਲੇ ਰੰਗ ਦੀ ਗੱਡੀ ਇਕ ਟਰੱਕ ਦੀ ਓਟ ’ਚ ਖੜ੍ਹੀ ਮਿਲੀ। ਇਸ ਗੱਡੀ ’ਚ ਪੰਜ ਤੋਂ ਛੇ ਵਿਅਕਤੀ ਮੌਜੂਦ ਸਨ। ਕੁਝ ਗੱਡੀ ਵਿੱਚ ਬੈਠੇ ਸਨ, ਜਦੋਂ ਕਿ ਬਾਕੀ ਬਾਹਰ ਖੜ੍ਹੇ ਹੋ ਕੇ ਸ਼ਰਾਬ ਪੀ ਰਹੇ ਸਨ ਅਤੇ ਰੌਲਾ ਪਾ ਰਹੇ ਸਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।