Sunday, 29 Nov 2026
LIVE ਤਾਜ਼ਾ ਖ਼ਬਰਾਂ

ਰਾਜਬੀਰ ਘੁੰਮਣ ਮਾਮਲੇ ’ਚ CBI ਜਾਂਚ ਜਾਰੀ , ਘੁੰਮਣ ਨੂੰ ਅੱਜ ਮੁੜ ਪੇਸ਼ ਹੋਣ ਦੇ ਹੁਕਮ

ਰਾਜਬੀਰ ਘੁੰਮਣ ਮਾਮਲੇ ’ਚ CBI ਜਾਂਚ ਜਾਰੀ , ਘੁੰਮਣ ਨੂੰ ਅੱਜ ਮੁੜ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਜੁੜੀ ਜਾਂਚ ’ਚ ਸੀ. ਬੀ. ਆਈ. ਦੀ ਪੁੱਛਗਿੱਛ ਲਗਾਤਾਰ ਜਾਰੀ ਹੈ। ਸੀ. ਬੀ.ਆਈ. ਵੱਲੋਂ ਮਾਮਲੇ ਨਾਲ ਸਬੰਧਿਤ ਕਈ ਵਿਅਕਤੀਆਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਦੇ
ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਜੁੜੀ ਜਾਂਚ ’ਚ ਸੀ. ਬੀ. ਆਈ. ਦੀ ਪੁੱਛਗਿੱਛ ਲਗਾਤਾਰ ਜਾਰੀ ਹੈ। ਸੀ. ਬੀ.ਆਈ. ਵੱਲੋਂ ਮਾਮਲੇ ਨਾਲ ਸਬੰਧਿਤ ਕਈ ਵਿਅਕਤੀਆਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਨੂੰ ਸੋਮਵਾਰ ਦੁਪਹਿਰ 2 ਵਜੇ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਲੜੀ ਤਹਿਤ ਚੁਸਪਿੰਦਰ ਸਿੰਘ ਚਾਹਲ ਅਤੇ ਬੀਰ ਦਵਿੰਦਰ ਤੋਂ ਵੀ ਬੀਤੇ ਦਿਨ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਦੋਹਾਂ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਉਨ੍ਹਾਂ ਤੋਂ ਜੋ ਵੀ ਸਵਾਲ ਪੁੱਛੇ ਗਏ, ਉਨ੍ਹਾਂ ਨੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਜਾਂਚ ’ਚ ਸੀ. ਬੀ. ਆਈ. ਨੂੰ ਪੂਰਾ ਸਹਿਯੋਗ ਦਿੰਦੇ ਰਹਿਣਗੇ। ਜਾਣਕਾਰੀ ਅਨੁਸਾਰ ਸੀ. ਬੀ. ਆਈ. ਵੱਲੋਂ ਕੁੱਝ ਵਿਅਕਤੀਆਂ ਤੋਂ 6 ਤੋਂ 7 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਪੁੱਛੇ ਗਏ। ਪੁੱਛਗਿੱਛ ਤੋਂ ਬਾਅਦ ਕੁੱਝ ਵਿਅਕਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ, ਜਦਕਿ ਹੋਰਨਾਂ ਤੋਂ ਸਵਾਲ-ਜਵਾਬ ਜਾਰੀ ਰਹੇ। ਜਾਂਚ ਏਜੰਸੀ ਵੱਲੋਂ ਇਕੱਠੀ ਕੀਤੀ ਜਾ ਰਹੀ ਜਾਣਕਾਰੀ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।