Sunday, 29 Nov 2026
LIVE ਤਾਜ਼ਾ ਖ਼ਬਰਾਂ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ 5 ਦਿਨਾਂ ਦੌਰੇ ’ਤੇ ਰਹਿਣਗੇ।
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ 5 ਦਿਨਾਂ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਸੈੱਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਦੌਰੇ ਦਾ ਮੁੱਖ ਮਕਸਦ ਹਿੰਸਕ ਘਟਨਾਵਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਸਚਿਨ ਪਾਇਲਟ ਵੱਖ-ਵੱਖ ਜ਼ਿਲ੍ਹਿਆਂ 'ਚ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਅਪਰਾਧਾਂ ਨਾਲ ਜੁੜੇ ਮਾਮਲਿਆਂ ਅਤੇ ਪੁਲਸ ਅਤੇ ਸੂਬਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਲੈਣਗੇ। ਪਾਰਟੀ ਅਨੁਸਾਰ ਕਈ ਮਾਮਲਿਆਂ 'ਚ ਕਤਲਾਂ ਦੀ ਜ਼ਿੰਮੇਵਾਰੀ ਗੈਂਗਾਂ ਵੱਲੋਂ ਲਈ ਗਈ ਹੈ ਜਾਂ ਇਨ੍ਹਾਂ ਦਾ ਸਬੰਧ ਸੰਗਠਿਤ ਅਪਰਾਧੀ ਗਿਰੋਹਾਂ ਨਾਲ ਜੋੜਿਆ ਗਿਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਕਈ ਪਰਿਵਾਰ ਮਹੀਨਿਆਂ ਤੋਂ ਅਤੇ ਕੁੱਝ ਸਾਲਾਂ ਤੋਂ ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ, ਚਾਰਜਸ਼ੀਟਾਂ ਅਤੇ ਨਿਰਪੱਖ ਸੁਣਵਾਈ ਦੀ ਉਡੀਕ ਕਰ ਰਹੇ ਹਨ। ਸਚਿਨ ਪਾਇਲਟ ਦੇ ਇਸ ਦੌਰੇ ਦੌਰਾਨ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਕਾਂਗਰਸ ਨੇ ਕਿਹਾ ਹੈ ਕਿ ਪੀੜਤ ਪਰਿਵਾਰਾਂ ਦੀ ਇਨਸਾਫ਼ ਦੀ ਮੰਗ ਨੂੰ ਲੋਕਾਂ ਅਤੇ ਸੂਬਾ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਲੋੜ ਪੈਣ ’ਤੇ ਇਨ੍ਹਾਂ ਮਾਮਲਿਆਂ ਨੂੰ ਅਦਾਲਤਾਂ 'ਚ ਵੀ ਉਠਾਇਆ ਜਾਵੇਗਾ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।