Sunday, 29 Nov 2026
LIVE ਤਾਜ਼ਾ ਖ਼ਬਰਾਂ

ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ ਪ੍ਰਸ਼ਾਸਨ ਨੇ ਕੀਤਾ ਐਲਾਨ

ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ ਪ੍ਰਸ਼ਾਸਨ ਨੇ ਕੀਤਾ ਐਲਾਨ
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਿਊਬੈਕ ਸੂਬੇ ਦੀ ਨਵੀਂ ਚੁਣੀ ਗਈ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਦੇ ਦਸਤਾਰ, ਬੁਰਕਾ ਅਤੇ ਹੋਰ ਸਾਰੇ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਿਊਬੈਕ ਸੂਬੇ ਦੀ ਨਵੀਂ ਚੁਣੀ ਗਈ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਦੇ ਦਸਤਾਰ, ਬੁਰਕਾ ਅਤੇ ਹੋਰ ਸਾਰੇ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਸਭ ਤੋਂ ਵੱਡਾ ਅਸਰ ਸਿੱਖ, ਮੁਸਲਿਮ ਅਤੇ ਯਹੂਦੀ ਭਾਈਚਾਰੇ ਦੇ ਮਾਸੂਮ ਬੱਚਿਆਂ 'ਤੇ ਪਵੇਗਾ। ਅਕਤੂਬਰ 2026 ਦੀਆਂ ਸੂਬਾਈ ਚੋਣਾਂ 'ਚ ਜਿੱਤ ਦਰਜ ਕਰ ਕੇ ਸੱਤਾ 'ਚ ਆਈ ਵੱਖਵਾਦੀ ਪਾਰਟੀ 'ਪਾਰਟੀ ਕਿਊਬੇਕੁਆ' ਨੇ ਆਪਣੇ ਮੈਨੀਫੈਸਟੋ 'ਚ ਸਕੂਲੀ ਬੱਚਿਆਂ 'ਤੇ ਧਾਰਮਿਕ ਪਹਿਰਾਵੇ ਦੀ ਪਾਬੰਦੀ ਦਾ ਵਾਅਦਾ ਕੀਤਾ ਸੀ। ਸੂਬੇ ਦੇ ਨਵੇਂ ਸਿੱਖਿਆ ਮੰਤਰੀ ਜੋਏਲ ਅਰਸੇਨਿਊ ਨੇ ਕਿਹਾ, "ਅਸੀਂ ਇਸੇ ਮੁੱਦੇ 'ਤੇ ਚੁਣੇ ਗਏ ਹਾਂ ਅਤੇ ਅਸੀਂ ਇਸੇ ਅਧਾਰ 'ਤੇ ਕੰਮ ਕਰਾਂਗੇ।" ਉੱਥੇ ਹੀ ਕਿਊਬੈਕ ਦੇ ਨਵੇਂ ਪ੍ਰੀਮੀਅਰ ਪਾਲ ਸੈਂਟ-ਪੀਅਰੇ ਪਲਾਮੋਂਡਨ ਨੇ ਨਵੇਂ ਨਿਯਮਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਜਦੋਂ ਬੱਚਿਆਂ ਨੂੰ ਸਕੂਲ ਭੇਜਿਆ ਜਾਂਦਾ ਹੈ ਤਾਂ ਕੁਝ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਜ਼ਿਆਦਾਤਰ ਲੋਕ ਇਹ ਸਮਝਦੇ ਹਨ ਕਿ ਸਕੂਲਾਂ 'ਚ ਧਾਰਮਿਕ ਚਿੰਨ੍ਹ ਹਟਾਏ ਜਾ ਸਕਦੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪਿਛਲੀ CAQ ਸਰਕਾਰ ਨੇ ਵੀ ਅਧਿਆਪਕਾਂ, ਪ੍ਰਿੰਸੀਪਲਾਂ, ਪੁਲਸ ਅਧਿਕਾਰੀਆਂ ਅਤੇ ਜੱਜਾਂ ਸਣੇ ਜਨਤਕ ਅਹੁਦਿਆਂ 'ਤੇ ਤਾਇਨਾਤ ਸਾਰੇ ਸਰਕਾਰੀ ਕਰਮਚਾਰੀਆਂ ਦੇ ਧਾਰਮਿਕ ਚਿੰਨ੍ਹ, ਜਿਵੇਂ ਕਿ ਦਸਤਾਰ ਜਾਂ ਹਿਜਾਬ ਆਦਿ ਪਹਿਨਣ 'ਤੇ ਰੋਕ ਲਗਾਈ ਸੀ, ਜੋ ਮਾਮਲਾ ਕੈਨੇਡਾ ਦੀ ਸੁਪਰੀਮ ਕੋਰਟ 'ਚ ਫਿਲਹਾਲ ਵਿਚਾਰ ਅਧੀਨ ਹੈ। ਇਸ ਕਾਨੂੰਨ ਦਾ ਵਿਸਥਾਰ ਕਰ ਕੇ ਜਨਤਕ ਯੂਨੀਵਰਸਿਟੀਆਂ, ਸਰਕਾਰੀ ਏਡਿਡ ਪ੍ਰਾਈਵੇਟ ਅਦਾਰਿਆਂ, ਡੇ-ਕੇਅਰ ਸੈਂਟਰਾਂ ਅਤੇ ਖੁੱਲ੍ਹੀਆਂ ਸੜਕਾਂ ਤੇ ਪਾਰਕਾਂ 'ਚ ਸਮੂਹਿਕ ਧਾਰਮਿਕ ਪ੍ਰੋਗਰਾਮਾਂ 'ਤੇ ਰੋਕ ਲਗਾਈ ਗਈ ਸੀ, ਜਦਕਿ ਨਵੇਂ ਫ਼ੈਸਲੇ ਤਹਿਤ ਹੁਣ ਇਹ ਪਾਬੰਦੀਆਂ ਸਿੱਧੀਆਂ ਪ੍ਰਾਇਮਰੀ ਸਕੂਲਾਂ ਦੇ ਛੋਟੇ ਬੱਚਿਆਂ 'ਤੇ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨਿਯਮਾਂ ਦੇ ਸਮਰਥਨ ਦੇ ਨਾਲ-ਨਾਲ ਇਨ੍ਹਾਂ ਦਾ ਵਿਰੋਧ ਵੀ ਕੀਤਾ ਜਾ ਰਿਹੈ ਹੈ। 'ਕੈਨੇਡੀਅਨ ਸਿਵਲ ਲਿਬਰਟੀਜ਼ ਐਸੋਸੀਏਸ਼ਨ' (CCLA) ਦੀ ਡਾਇਰੈਕਟਰ ਅਨਾਇਸ ਬੁਸੀਏਰੇਸ ਮੈਕਨਿਕੋਲ ਨੇ ਇਸ ਕਦਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਇੱਕ ਅਜਿਹੀ ਸਮੱਸਿਆ ਦਾ ਹੱਲ ਲੱਭਣ ਦਾ ਦਿਖਾਵਾ ਕਰ ਰਹੀ ਹੈ ਜੋ ਅਸਲ 'ਚ ਸਮੱਸਿਆ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਹੁਣ ਛੋਟੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਸਕੂਲਾਂ ਵਿੱਚ ਭੇਵਭਾਵ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।