Sunday, 29 Nov 2026
LIVE ਤਾਜ਼ਾ ਖ਼ਬਰਾਂ

ਟਾਂਡਾ ਦੀ ਜਸਵਿੰਦਰ ਕੌਰ ਨੇ ਕੈਨੇਡਾ 'ਚ ਵਧਾਇਆ ਮਾਣ! ਮੈਰਾਥਨ ਦੌੜ ਪੂਰੀ ਕਰਕੇ ਸਿਰਜਿਆ ਇਤਿਹਾਸ

ਟਾਂਡਾ ਦੀ ਜਸਵਿੰਦਰ ਕੌਰ ਨੇ ਕੈਨੇਡਾ 'ਚ ਵਧਾਇਆ ਮਾਣ! ਮੈਰਾਥਨ ਦੌੜ ਪੂਰੀ ਕਰਕੇ ਸਿਰਜਿਆ ਇਤਿਹਾਸ
ਮਾਡਲ ਟਾਊਨ ਟਾਂਡਾ ਨਾਲ ਸੰਬੰਧਤ ਸਿੱਖ ਔਰਤ ਜਸਵਿੰਦਰ ਕੌਰ (32) ਪਤਨੀ ਅੰਮ੍ਰਿਤਪਾਲ ਸਿੰਘ ਨੇ ਕੈਨੇਡਾ ਵਿਚ ਹੋਈ ਵਾਟਰ ਫਰੰਟ ਮੈਰਾਥਨ ਦੌੜ ਪੂਰੀ ਕਰਕੇ ਇਤਿਹਾਸ ਰਚਿਆ ਹੈ
ਮਾਡਲ ਟਾਊਨ ਟਾਂਡਾ ਨਾਲ ਸੰਬੰਧਤ ਸਿੱਖ ਔਰਤ ਜਸਵਿੰਦਰ ਕੌਰ (32) ਪਤਨੀ ਅੰਮ੍ਰਿਤਪਾਲ ਸਿੰਘ ਨੇ ਕੈਨੇਡਾ ਵਿਚ ਹੋਈ ਵਾਟਰ ਫਰੰਟ ਮੈਰਾਥਨ ਦੌੜ ਪੂਰੀ ਕਰਕੇ ਇਤਿਹਾਸ ਰਚਿਆ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ 'ਚ ਰਹਿ ਰਹੀ ਜਸਵਿੰਦਰ 2 ਧੀਆਂ ਦੀ ਮਾਂ ਹੈ। ਜਸਵਿੰਦਰ ਨੇ 42.2 ਕਿਲੋਮੀਟਰ ਦੌੜ 5 ਘੰਟੇ 29 ਮਿੰਟ 'ਚ ਪੂਰੀ ਕਰਕੇ ਟਾਂਡਾ ਦਾ ਨਾਮ ਕੈਨੇਡਾ ਦੀ ਧਰਤੀ 'ਤੇ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਇਸ ਮੈਰਾਥਾਨ ਦੌੜ 'ਚ ਜਸਵਿੰਦਰ ਕੌਰ ਤੋਂ ਇਲਾਵਾ ਉਨ੍ਹਾਂ ਦੀ ਬੇਟੀ ਅਬਲੀਨ ਕੌਰ ਅਤੇ ਸੱਸ ਵਰਿੰਦਰ ਕੌਰ ਨੇ ਵੀ ਭਾਗ ਲਿਆ। ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਵੀ ਔਰਤ ਪ੍ਰਤੀਯੋਗੀਆਂ ਨੇ ਵਿੱਚ ਦੌੜ ਲਿਆ ਪਰ ਬਹੁਤੇ ਪ੍ਰਤਿਯੋਗੀ ਇਸ ਦੌੜ ਨੂੰ ਪੂਰਾ ਕਰਨ ਵਿੱਚ ਨਾ ਕਾਮਯਾਬ ਰਹੇ। ਇਸ ਸਬੰਧੀ ਆਪਣੇ ਖੁਸ਼ੀ ਦੇ ਪਲ ਸਾਂਝੇ ਕਰਦੇ ਹੋਏ ਮੈਰਾਥਨ ਦੌੜਾਕ ਜਸਵਿੰਦਰ ਕੌਰ ਨੇ ਦੱਸਿਆ ਕਿ ਇਕ ਸਮੇਂ ਉਨ੍ਹਾਂ ਨੂੰ ਵੀ ਅਜਿਹਾ ਲੱਗਿਆ ਸੀ ਕਿ ਉਹ ਇਹ ਮੈਰਾਥਨ ਦੌੜ ਪੂਰੀ ਨਹੀਂ ਕਰ ਸਕਣਗੇ ਪਰ ਪਰਮਾਤਮਾ ਵੱਲੋਂ ਬਖ਼ਸ਼ੀ ਹੋਈ ਹਿੰਮਤ ਕਾਰਨ ਉਨ੍ਹਾਂ ਨੇ ਫਿਰ ਤੋਂ ਕੋਸ਼ਿਸ਼ ਕਰਕੇ ਇਸ ਦੌਰ ਨੂੰ ਪੂਰਾ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਜਸਵਿੰਦਰ ਕੌਰ ਜੋਕਿ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨੰਗਲ ਲੁਵਾਣਾ 'ਚ ਇਕ ਨਿੱਜੀ ਸਕੂਲ ਵਿੱਚ ਅਧਿਆਪਕ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਵਿਦੇਸ਼ ਵਿੱਚ ਹਾਊਸ ਵਾਈਫ ਹੋਣ ਦੇ ਨਾਲ-ਨਾਲ ਦੋ ਧੀਆਂ ਦਾ ਪਾਲਣ-ਪੋਸ਼ਣ ਵੀ ਕਰ ਰਹੇ ਹਨ ਪਰ ਉਨ੍ਹਾਂ ਨੇ ਆਪਣੀ ਮਿਹਨਤ ਅਤੇ ਹੌਸਲੇ ਨਾਲ ਇਹ ਪਹਿਲੀ ਸਿੱਖ ਔਰਤ ਵਜੋਂ ਇਹ ਦੌੜ ਪੂਰੀ ਕਰਕੇ ਇਤਿਹਾਸ ਸਿਰਜਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।