Sunday, 29 Nov 2026
LIVE ਤਾਜ਼ਾ ਖ਼ਬਰਾਂ

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ ਦਿੱਤੀਆਂ ਜਾਣਗੀਆਂ ਸੇਵਾਵਾਂ

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ ਦਿੱਤੀਆਂ ਜਾਣਗੀਆਂ ਸੇਵਾਵਾਂ
ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ (GTA) ਦੇ ਬ੍ਰੈਂਪਟਨ ਸਥਿਤ ਹਿੰਦੂ ਸਭਾ ਮੰਦਰ ਵਿੱਚ ਅਗਲੇ ਮਹੀਨੇ ਮੁੜ ਭਾਰਤੀ ਕੌਂਸਲੇਟ ਕੈਂਪ
ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ (GTA) ਦੇ ਬ੍ਰੈਂਪਟਨ ਸਥਿਤ ਹਿੰਦੂ ਸਭਾ ਮੰਦਰ ਵਿੱਚ ਅਗਲੇ ਮਹੀਨੇ ਮੁੜ ਭਾਰਤੀ ਕੌਂਸਲੇਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਦੋ ਸਾਲ ਪਹਿਲਾਂ, 3 ਨਵੰਬਰ 2024 ਨੂੰ ਇਸ ਮੰਦਰ ਵਿੱਚ ਆਯੋਜਿਤ ਕੌਂਸਲੇਟ ਕੈਂਪ ਦੌਰਾਨ ਖਾਲਿਸਤਾਨ ਸਮਰਥਕਾਂ ਦੁਆਰਾ ਹਿੰਸਕ ਪ੍ਰਦਰਸ਼ਨ ਅਤੇ ਧੱਕੇਸ਼ਾਹੀ ਕੀਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਭਾਰਤੀ ਮਿਸ਼ਨਾਂ ਨੇ ਇਨ੍ਹਾਂ ਕੈਂਪਾਂ ਨੂੰ ਰੱਦ ਕਰ ਦਿੱਤਾ ਸੀ। ਹੁਣ 15 ਨਵੰਬਰ ਨੂੰ ਹਿੰਦੂ ਸਭਾ ਮੰਦਰ ਸਮੇਤ ਹੋਰਨਾਂ ਥਾਵਾਂ 'ਤੇ ਇਹ ਕੈਂਪ ਮੁੜ ਸ਼ੁਰੂ ਹੋਣ ਜਾ ਰਹੇ ਹਨ। ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਅਨੁਸਾਰ 1 ਨਵੰਬਰ ਤੋਂ 29 ਨਵੰਬਰ ਤੱਕ ਕੁੱਲ 15 ਥਾਵਾਂ 'ਤੇ ਇਹ ਆਊਟਰੀਚ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿੱਚ 9 ਮੰਦਰ, 1 ਗੁਰਦੁਆਰਾ ਸਾਹਿਬ ਅਤੇ 1 ਚਰਚ ਸ਼ਾਮਲ ਹਨ। ਇਹ ਕੈਂਪ ਸਕਾਟਬੋਰੋ, ਐਟੋਬੀਕੋਕ, ਬ੍ਰੈਂਪਟਨ, ਮਿਸੀਸਾਗਾ, ਓਕਵਿਲ, ਕਿਚਨਰ, ਲੰਡਨ, ਨਿਆਗਰਾ ਫਾਲਜ਼, ਵਿੰਡਸਰ (ਓਨਟਾਰੀਓ), ਵਿਨੀਪੈਗ (ਮੈਨੀਟੋਬਾ) ਅਤੇ ਹੈਲੀਫੈਕਸ (ਨੋਵਾ ਸਕੋਸ਼ੀਆ) ਵਿੱਚ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਮੁੱਖ ਡਿਪਲੋਮੈਟਿਕ ਦਫ਼ਤਰਾਂ ਤੋਂ ਦੂਰ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸਿੱਧੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਸਾਲ 2024 ਵਿੱਚ ਹੋਏ ਹਮਲੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਦਰ ਦੇ ਅੰਦਰ ਸ਼ਰਧਾਲੂਆਂ 'ਤੇ ਝੰਡਿਆਂ ਦੀਆਂ ਲਾਠੀਆਂ ਅਤੇ ਟ੍ਰੈਫਿਕ ਕੋਨਾਂ ਨਾਲ ਹਮਲਾ ਕੀਤਾ ਸੀ। ਇਸ ਘਟਨਾ ਤੋਂ ਬਾਅਦ ਪੀਲ ਰੀਜਨਲ ਪੁਲਸ ਦੇ ਇੱਕ ਅਧਿਕਾਰੀ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਕਾਰਨ ਮੁਅੱਤਲ ਕੀਤਾ ਗਿਆ ਸੀ ਅਤੇ 'ਸੋ-ਕਾਲਡ' ਖਾਲਿਸਤਾਨ ਰੈਫਰੈਂਡਮ ਦੇ ਮੁੱਖ ਆਯੋਜਕ ਇੰਦਰਜੀਤ ਸਿੰਘ ਗੋਸਲ ਸਮੇਤ ਕਈ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਨੇ ਇਸ ਹਿੰਸਕ ਵਿਘਨ ਲਈ ਭਾਰਤ ਵਿਰੋਧੀ ਸ਼ਰਾਰਤੀ ਤੱਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਸਾਲ 2025 ਵਿੱਚ ਮਾਰਕ ਕਾਰਨੀ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਸਬੰਧਾਂ ਨੂੰ ਸੁਧਾਰਨ ਲਈ ਤੇਜ਼ੀ ਨਾਲ ਕੰਮ ਕੀਤਾ ਹੈ। ਦੋਵੇਂ ਦੇਸ਼ 'ਵਿਆਪਕ ਆਰਥਿਕ ਭਾਈਵਾਲੀ ਸਮਝੌਤੇ' (CEPA) 'ਤੇ ਗੱਲਬਾਤ ਅੱਗੇ ਵਧਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਦਸੰਬਰ ਨੂੰ ਕੈਨੇਡਾ ਦਾ ਦੌਰਾ ਕਰਨਗੇ, ਜਿੱਥੇ ਉਹ ਓਟਾਵਾ ਵਿੱਚ ਪ੍ਰਧਾਨ ਮੰਤਰੀ ਕਾਰਨੀ ਨਾਲ ਮੁਲਾਕਾਤ ਕਰਨਗੇ, ਕੈਨੇਡੀਅਨ ਕਾਰੋਬਾਰੀਆਂ ਨਾਲ ਚਰਚਾ ਕਰਨਗੇ ਅਤੇ ਟੋਰਾਂਟੋ ਵਿੱਚ ਭਾਰਤੀ ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਨਗੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।