Sunday, 29 Nov 2026
LIVE ਤਾਜ਼ਾ ਖ਼ਬਰਾਂ

ਵੇਨਰਾਈਟ ਫੌਜੀ ਬੇਸ ਅੱਗ ਹਾਦਸਾ: ਪੰਜ ਹਫ਼ਤਿਆਂ ਬਾਅਦ ਵੀ 19 ਸੈਨਿਕ ਹਸਪਤਾਲ ਵਿੱਚ, 7 ਦੀ ਹਾਲਤ ਨਾਜ਼ੁਕ

ਵੇਨਰਾਈਟ ਫੌਜੀ ਬੇਸ ਅੱਗ ਹਾਦਸਾ: ਪੰਜ ਹਫ਼ਤਿਆਂ ਬਾਅਦ ਵੀ 19 ਸੈਨਿਕ ਹਸਪਤਾਲ ਵਿੱਚ, 7 ਦੀ ਹਾਲਤ ਨਾਜ਼ੁਕ
ਕੈਨੇਡੀਅਨ ਆਰਮਡ ਫੋਰਸਿਜ਼ ਦੇ ਐਲਬਰਟਾ ਸਥਿਤ ਵੇਨਰਾਈਟ ਟ੍ਰੇਨਿੰਗ ਬੇਸ ’ਤੇ ਪਿਛਲੇ ਮਹੀਨੇ ਵਾਪਰੇ ਅੱਗ ਦੇ ਹਾਦਸੇ ਨੂੰ ਪੰਜ ਹਫ਼ਤੇ ਬੀਤ ਜਾਣ ਦੇ ਬਾਵਜੂਦ 19 ਸੈਨਿਕ ਅਜੇ ਵੀ ਹਸਪਤਾਲ ਵਿੱਚ ਇਲਾਜ ਅਧੀਨ ਹਨ।
ਕੈਨੇਡੀਅਨ ਆਰਮਡ ਫੋਰਸਿਜ਼ ਦੇ ਐਲਬਰਟਾ ਸਥਿਤ ਵੇਨਰਾਈਟ ਟ੍ਰੇਨਿੰਗ ਬੇਸ ’ਤੇ ਪਿਛਲੇ ਮਹੀਨੇ ਵਾਪਰੇ ਅੱਗ ਦੇ ਹਾਦਸੇ ਨੂੰ ਪੰਜ ਹਫ਼ਤੇ ਬੀਤ ਜਾਣ ਦੇ ਬਾਵਜੂਦ 19 ਸੈਨਿਕ ਅਜੇ ਵੀ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵੀਰਵਾਰ ਨੂੰ ਐਲਬਰਟਾ ਹੈਲਥ ਸਰਵਿਸਿਜ਼ ਅਤੇ ਐਕਿਊਟ ਕੇਅਰ ਐਲਬਰਟਾ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਹ ਹਾਦਸਾ 17 ਅਕਤੂਬਰ ਨੂੰ ਉਸ ਸਮੇਂ ਵਾਪਰਿਆ ਸੀ, ਜਦੋਂ ਫੌਜੀ ਜਵਾਨ ਲਾਈਵ-ਫਾਇਰ ਸਿਖਲਾਈ ਅਭਿਆਸ ਕਰ ਰਹੇ ਸਨ। ਤੇਜ਼ ਹਵਾਵਾਂ ਕਾਰਨ ਘਾਹ ਨੂੰ ਲੱਗੀ ਅੱਗ ਨੇ ਅਚਾਨਕ ਭਿਆਨਕ ਰੂਪ ਧਾਰ ਲਿਆ ਅਤੇ ਕਈ ਸੈਨਿਕ ਇਸ ਦੀ ਲਪੇਟ ਵਿੱਚ ਆ ਗਏ। ਇਸ ਘਟਨਾ ਵਿੱਚ ਪਹਿਲਾਂ ਚਾਰ ਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਪੰਜਵੇਂ ਸੈਨਿਕ ਨੇ 13 ਨਵੰਬਰ ਨੂੰ ਓਨਟਾਰੀਓ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਅੱਗ ਦੀ ਇਸ ਘਟਨਾ ਵਿੱਚ 38 ਹੋਰ ਸੈਨਿਕ ਵੀ ਜ਼ਖ਼ਮੀ ਹੋਏ ਸਨ। ਸਿਹਤ ਅਧਿਕਾਰੀਆਂ ਮੁਤਾਬਕ, ਕਈ ਜਵਾਨ ਇਲਾਜ ਤੋਂ ਬਾਅਦ ਘਰ ਪਰਤ ਚੁੱਕੇ ਹਨ, ਪਰ ਗੰਭੀਰ ਰੂਪ ਵਿੱਚ ਝੁਲਸੇ ਸੈਨਿਕਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਲਈ ਲੰਮਾ ਸਮਾਂ ਲੱਗ ਸਕਦਾ ਹੈ। ਉਨ੍ਹਾਂ ਨੂੰ ਸਰੀਰਕ ਸੱਟਾਂ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਸਿਹਤਯਾਬ ਹੋਣ ਲਈ ਕਈ ਮਹੀਨੇ ਜਾਂ ਸਾਲ ਲੱਗਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।