Sunday, 29 Nov 2026
LIVE ਤਾਜ਼ਾ ਖ਼ਬਰਾਂ

'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ

'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
ਇੰਟਰਨੈਸ਼ਨਲ ਡੈਸਕ- ਪੰਜਾਬ ਤੋਂ ਠੱਗੀ ਅਤੇ ਜਾਅਲੀ ਵਿਆਹ ਰਾਹੀਂ ਕੈਨੇਡਾ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣ ਜਾ ਰਹੀ ਹੈ। ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਅਤੇ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਅਜਿਹੇ ਮਾਮਲਿਆਂ ਵਿਚ ਸਖ਼ਤ ਰੁਖ਼ ਅਪਣਾ ਲਿਆ ਹੈ।
ਇੰਟਰਨੈਸ਼ਨਲ ਡੈਸਕ- ਪੰਜਾਬ ਤੋਂ ਠੱਗੀ ਅਤੇ ਜਾਅਲੀ ਵਿਆਹ ਰਾਹੀਂ ਕੈਨੇਡਾ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣ ਜਾ ਰਹੀ ਹੈ। ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਅਤੇ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਅਜਿਹੇ ਮਾਮਲਿਆਂ ਵਿਚ ਸਖ਼ਤ ਰੁਖ਼ ਅਪਣਾ ਲਿਆ ਹੈ। ਕੈਨੇਡੀਅਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਾਅਲੀ ਵਿਆਹ ਰਾਹੀਂ ਵੀਜ਼ਾ ਹਾਸਲ ਕਰਨ ਵਾਲੇ ਬਿਨੈਕਾਰਾਂ ਦਾ ਵੀਜ਼ਾ ਤੁਰੰਤ ਰੱਦ ਕਰਕੇ ਉਨ੍ਹਾਂ 'ਤੇ 5 ਸਾਲਾਂ ਲਈ ਕੈਨੇਡਾ ਵਿੱਚ ਦਾਖਲੇ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਵਿਭਾਗ ਦਾ ਕਹਿਣਾ ਹੈ ਕਿ ਵਿਆਹ ਰਾਹਾਂ ਲੋਕਾਂ ਨੂੰ ਕੈਨੇਡਾ ਬੁਲਾਉਣ ਨਾਲ ਸਬੰਧਤ ਧੋਖਾਧੜੀ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਤੋਂ ਧੋਖੇਬਾਜ਼ ਲਾੜੇ-ਲਾੜੀਆਂ ਦੀਆਂ ਦਰਜਨਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਦੇ ਨਾਲ ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਕੈਨੇਡੀਅਨ ਨਾਗਰਿਕ ਜਾਂ ਸਥਾਈ ਵਸਨੀਕ (PR) ਅਜਿਹੇ ਜਾਅਲੀ ਰਿਸ਼ਤਿਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ, ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਝੂਠ ਬੋਲਦਾ ਫੜਿਆ ਜਾਂਦਾ ਹੈ ਤਾਂ ਸਪਾਂਸਰ ਕਰਨ ਵਾਲੇ ਵਿਅਕਤੀ ਨੂੰ 3 ਸਾਲਾਂ ਤੱਕ ਆਪਣੇ ਸਾਥੀ ਦਾ ਪੂਰਾ ਵਿੱਤੀ ਖਰਚਾ ਚੁੱਕਣਾ ਪਵੇਗਾ, ਭਾਵੇਂ ਵਿਆਹ ਅਗਲੇ ਹੀ ਦਿਨ ਟੁੱਟ ਜਾਵੇ। ਜੇਕਰ ਸਪਾਂਸਰਡ ਵਿਅਕਤੀ ਇਸ ਸਮੇਂ ਦੌਰਾਨ ਸਰਕਾਰੀ ਸਮਾਜਿਕ ਸਹਾਇਤਾ ਲੈਂਦਾ ਹੈ, ਤਾਂ ਉਹ ਸਾਰੀ ਰਕਮ ਸਪਾਂਸਰ ਕਰਨ ਵਾਲੇ ਤੋਂ ਵਸੂਲ ਕੀਤੀ ਜਾਵੇਗੀ। ਇਸ ਲਈ ਵਿੱਤੀ ਲਾਲਚ ਕਾਰਨ ਅਜਿਹੇ ਇਕਰਾਰਨਾਮੇ ਵਾਲੇ ਵਿਆਹਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰ ਸਾਲ ਔਸਤਨ 35,000 ਨੌਜਵਾਨ ਸਪਾਂਸਰਸ਼ਿਪ, ਸਪਾਊਸ ਵੀਜ਼ਾ ਅਤੇ ਕੰਟਰੈਕਟ ਮੈਰਿਜ ਰਾਹੀਂ ਕੈਨੇਡਾ ਜਾਂਦੇ ਹਨ, ਜਿੱਥੇ 20 ਤੋਂ 30 ਲੱਖ ਰੁਪਏ ਤੱਕ ਦੇ ਲੈਣ-ਦੇਣ ਹੁੰਦੇ ਹਨ। ਪਰ ਬਾਅਦ ਵਿੱਚ ਧੋਖਾਧੜੀ ਅਤੇ ਸਾਥੀ ਨੂੰ ਛੱਡ ਕੇ ਗਾਇਬ ਹੋਣ ਦੀਆਂ ਹਜ਼ਾਰਾਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਇਮੀਗ੍ਰੇਸ਼ਨ ਵਿਭਾਗ ਨੇ ਇਹ ਕਦਮ ਚੁੱਕਿਆ ਹੈ। ਅਧਿਕਾਰੀਆਂ ਨੇ ਅਪੀਲ ਕੀਤੀ ਹੈ ਕਿ ਲੋਕ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਆਪਣੀ ਮਿਹਨਤ ਦੀ ਕਮਾਈ ਬਰਬਾਦ ਨਾ ਕਰਨ ਅਤੇ ਸਿਰਫ਼ ਅਸਲੀ ਰਿਸ਼ਤਿਆਂ ਦੇ ਆਧਾਰ 'ਤੇ ਹੀ ਅਰਜ਼ੀਆਂ ਲਗਾਉਣ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।